ਲੋਕ ਸਭਾ ਚੋਣਾਂ: ਮੱਧ ਪ੍ਰਦੇਸ਼ ‘ਚ 85 ਸਾਲ ਤੋਂ ਵੱਧ ਉਮਰ ਦੇ 2,89,503 ਬਜ਼ੁਰਗ ਘਰੋਂ ਪਾ ਸਕਣਗੇ ਵੋਟ
ਭੋਪਾਲ, 20 ਮਾਰਚ (ਪੰਜਾਬ ਮੇਲ)- ਮੱਧ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਅਨੁਪਮ ਰਾਜਨ ਨੇ ਮੰਗਲਵਾਰ ਨੂੰ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਲੋਕਾਂ ਕੋਲ ਹੁਣ ਘਰ ਬੈਠੇ ਹੀ ਆਪਣੀ ਵੋਟ ਪਾਉਣ ਦਾ ਵਿਕਲਪ ਹੋਵੇਗਾ। ਵੋਟਾਂ ਦੀ ਗਿਣਤੀ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ, ”ਮੱਧ ਪ੍ਰਦੇਸ਼ ਵਿੱਚ ਕੁੱਲ ਵੋਟਰਾਂ ਦੀ ਗਿਣਤੀ 5,64,76,110 ਹੈ, ਜਿਸ ਵਿਚ […]