ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ
ਚੰਡੀਗੜ੍ਹ, 10 ਮਾਰਚ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ […]