ਪੁਰਤਗਾਲ ਸਰਕਾਰ ਵੱਲੋਂ 4 ਲੱਖ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ
ਮਿਲਾਨ, 19 ਸਤੰਬਰ (ਪੰਜਾਬ ਮੇਲ)- ਪੁਰਤਗਾਲ ਸਰਕਾਰ ਇੱਥੇ ਰਹਿ ਰਹੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿਚ 14,000 ਦੇ ਕਰੀਬ ਭਾਰਤੀ ਕਾਮੇ ਵੀ ਸ਼ਾਮਲ ਹਨ। ਵੱਖ-ਵੱਖ ਦੇਸ਼ਾਂ ਤੋਂ ਆ ਕੇ ਪੁਰਤਗਾਲ ਵਿਚ ਰਹਿ ਰਹੇ ਵਿਦੇਸ਼ੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 2 ਮਹੀਨੇ ਪਹਿਲਾਂ ਬਣੀ ਸਰਕਾਰ ਇਮੀਗ੍ਰੇਸ਼ਨ ਵਿਰੋਧੀ ਨੀਤੀਆਂ […]