ਕੈਨੇਡਾ ਦੇ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ: ਹਮਲਾਵਰ ਸਮੇਤ 10 ਦੀ ਮੌਤ; 25 ਜ਼ਖਮੀ
ਬ੍ਰਿਟਿਸ਼ ਕੋਲੰਬੀਆ, 11 ਫਰਵਰੀ (ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ਦੇ ਇੱਕ ਸਕੂਲ ਵਿਚ ਹੋਈ ਗੋਲੀਬਾਰੀ ‘ਚ ਇੱਕ ਹਮਲਾਵਰ ਸਮੇਤ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਨੇ ਕਿਹਾ ਕਿ ਇੱਕ ਸ਼ੱਕੀ ਮ੍ਰਿਤਕ ਪਾਇਆ ਗਿਆ ਹੈ, ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਸ ਨੇ ਖੁਦ ਨੂੰ […]