ਖੰਨਾ ਪੁਲਿਸ ਵੱਲੋਂ ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦਾ ਗੁਰਗਾ ਹਥਿਆਰਾਂ ਸਮੇਤ ਗ੍ਰਿਫ਼ਤਾਰ
ਖੰਨਾ, 20 ਮਾਰਚ (ਪੰਜਾਬ ਮੇਲ)- ਖੰਨਾ ਪੁਲਿਸ ਨੇ ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ ਤਿੰਨ ਨਜਾਇਜ਼ ਹਥਿਆਰ ਮਿਲੇ ਹਨ। ਗੈਂਗਸਟਰ ਕੋਲੋਂ 32 ਬੋਰ ਦੇ ਤਿੰਨ ਪਿਸਤੌਲਾਂ ਦੇ ਨਾਲ ਮੈਗਜ਼ੀਨ ਵੀ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਮਨਪ੍ਰੀਤ ਸਿੰਘ ਫਾਜ਼ਿਲਕਾ ਦਾ ਰਹਿਣ ਵਾਲਾ ਹੈ ਅਤੇ […]