Election ਕਮਿਸ਼ਨ ਵੱਲੋਂ ਸੋਸ਼ਲ ਮੀਡੀਆ, ਪੇਡ ਨਿਊਜ਼ ਤੇ ਇਸ਼ਤਿਹਾਰਾਂ ‘ਤੇ ਬਾਜ਼ ਨਜ਼ਰ ਰੱਖਣ ਦੀਆਂ ਹਦਾਇਤਾਂ
ਜਲੰਧਰ, 8 ਮਈ (ਪੰਜਾਬ ਮੇਲ)- ਭਾਰਤ ਚੋਣ ਕਮਿਸ਼ਨ ਵੱਲੋਂ 04-ਜਲੰਧਰ ਲੋਕ ਸਭਾ ਹਲਕਾ (ਅ.ਜ.) ਲਈ ਨਿਯੁਕਤ ਖਰਚਾ ਨਿਗਰਾਨ 2009 ਬੈਚ ਦੇ ਆਈ.ਆਰ.ਐੱਸ. ਅਧਿਕਾਰੀ ਮਾਧਵ ਦੇਸ਼ਮੁਖ ਨੇ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਸੈੱਲ (ਐੱਮ.ਸੀ.ਐੱਮ.ਸੀ.) ਦਾ ਦੌਰਾ ਕਰਦਿਆਂ ਅਧਿਕਾਰੀਆਂ ਤੇ ਮੈਂਬਰਾਂ ਨੂੰ ਸੋਸ਼ਲ ਮੀਡੀਆ, ਪੇਡ ਨਿਊਜ਼ ਤੇ ਇਸ਼ਤਿਹਾਰਾਂ ‘ਤੇ ਬਾਜ਼ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਖ਼ਰਚਾ ਨਿਗਰਾਨ ਨੇ […]