ਅਮਰੀਕਾ ‘ਚ ਬੇਰੋਜ਼ਗਾਰੀ ਵਧਣ ਕਾਰਨ ਭਾਰਤੀ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਲਾਂ
– ਨੌਕਰੀਆਂ ‘ਚ ਸਥਾਨਕ ਲੋਕਾਂ ਨੂੰ ਮਿਲ ਰਹੀ ਤਰਜੀਹ ਵਾਸ਼ਿੰਗਟਨ, 7 ਮਈ (ਪੰਜਾਬ ਮੇਲ)- ਇਸ ਸਾਲ ਅਮਰੀਕਾ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਵੀ ਨਹੀਂ ਮਿਲ ਰਹੀ ਹੈ। ਅਮਰੀਕਾ ਵਿਚ ਬੇਰੋਜ਼ਗਾਰੀ ਵਧਣ, ਆਲਮੀ ਆਰਥਿਕ ਮੰਦੀ ਕਾਰਨ ਐਂਟਰੀ ਲੈਵਲ ਦੀਆਂ ਨੌਕਰੀਆਂ ਦੀ ਘਾਟ ਅਤੇ ਅਮਰੀਕਾ ਵਿਚ ਇਸ ਸਾਲ ਚੋਣਾਂ ਹੋਣ ਨਾਲ ਨੌਕਰੀਆਂ ਵਿਚ ਅਮਰੀਕੀ ਵਿਦਿਆਰਥੀਆਂ […]