ਅਮਰੀਕਾ-ਕੈਨੇਡਾ ਤੋਂ ਆਇਆ ਪਰਿਵਾਰ ਬੱਸ ਹਾਦਸੇ ਦਾ ਸ਼ਿਕਾਰ; N.R.I. ਔਰਤ ਦੀ ਮੌਤ
ਗੁਰਾਇਆ, 19 ਦਸੰਬਰ (ਪੰਜਾਬ ਮੇਲ)- ਅਮਰੀਕਾ ਅਤੇ ਕੈਨੇਡਾ ਤੋਂ ਆਇਆ ਇਕ ਪਰਿਵਾਰ ਇਥੇ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਵਿਚ ਇਕ ਐੱਨ.ਆਰ.ਆਈ. ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਾਦਸੇ ‘ਚ ਜ਼ਖਮੀ ਹੋਏ ਅਵਤਾਰ ਸਿੰਘ ਸਹੋਤਾ ਅਤੇ ਅਸੀਸ ਕੌਰ ਸਹੋਤਾ ਨੇ ਦੱਸਿਆ ਕਿ ਉਹ ਕੈਨੇਡਾ ਤੋਂ ਆਏ ਹੋਏ ਹਨ ਅਤੇ ਇੱਥੋਂ ਦੇ ਪਿੰਡ […]