ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

 ਚੋਣ ਜ਼ਾਬਤੇ ਦੀ ਉਲੰਘਣਾ ਅਤੇ ‘ਫੇਕ ਨਿਊਜ਼’ ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ – 7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 2 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ […]

ਦੇਸ਼ ਦੇ ਕਈ ਹਵਾਈ ਅੱਡਿਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ High Alert ‘ਤੇ

-ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਮਾਪੇ ਡਰੇ ਨਵੀਂ ਦਿੱਲੀ, 1 ਮਈ (ਪੰਜਾਬ ਮੇਲ)- ਦੇਸ਼ ਦੇ ਕਈ ਸੂਬਿਆਂ ਦੇ ਸਕੂਲਾਂ ਤੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਪੁਲਿਸ ਤਾਇਨਾਤ ਹੈ ਤੇ ਸੂਬਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਬੱਚਿਆਂ […]

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਸੰਪੰਨ

ਸੈਕਰਾਮੈਂਟੋ, 1 ਮਈ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਸੰਤ ਸਾਗਰ, ਸੈਕਰਾਮੈਂਟੋ ਵਿਖੇ ਹੋਈ। ਇਸ ਵਿਚ ਭਾਰੀ ਗਿਣਤੀ ਵਿਚ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ 19 ਮਈ ਨੂੰ ਹੋਣ ਵਾਲੀ ਕਾਨਫਰੰਸ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ। ਸਟੇਜ ਦੀ ਸੇਵਾ ਸੰਭਾਲਦਿਆਂ ਗੁਰਜਤਿੰਦਰ ਸਿੰਘ ਰੰਧਾਵਾ ਨੇ 19 ਮਈ ਦੀ ਕਾਨਫਰੰਸ ਸੰਬੰਧੀ ਹੋ ਰਹੀਆਂ […]

APCA ਵੱਲੋਂ 10ਵਾਂ ਸਾਲਾਨਾ ਟਰੇਡ ਸ਼ੋਅ 8 ਮਈ ਨੂੰ; ਤਿਆਰੀਆਂ ਮੁਕੰਮਲ

ਫਰਿਜ਼ਨੋ, 1 ਮਈ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਆਪਣਾ 10ਵਾਂ ਸਾਲਾਨਾ ਟਰੇਡ ਸ਼ੋਅ 8 ਮਈ, 2024, ਦਿਨ ਬੁੱਧਵਾਰ ਨੂੰ ਦੁਪਹਿਰੇ 12.30 ਵਜੇ ਤੋਂ 5.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਇਸ ਟਰੇਡ ਸ਼ੋਅ ਵਿਚ 100 ਤੋਂ ਵੱਧ ਵੈਂਡਰਸ ਆਪਣੇ ਨਵੇਂ ਪ੍ਰੋਡਕਟਸ ਅਤੇ […]

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਾਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

-ਰੋਜ਼ਾਨਾ 10 ਹਜ਼ਾਰ ਯਾਤਰੀਆਂ ਦੀ ਗਿਣਤੀ ਕੀਤੀ ਪਾਰ, ਫਿਰ ਵੀ ਪੰਜਾਬ ਸਰਕਾਰ ਨਹੀਂ ਸ਼ੁਰੂ ਕਰ ਰਹੀ ਬੱਸ ਸੇਵਾ ਅੰਮ੍ਰਿਤਸਰ, 1 ਮਈ (ਪੰਜਾਬ ਮੇਲ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ 2023-24 ਵਿੱਤੀ ਵਰ੍ਹੇ ਦੌਰਾਨ 3 ਮਿਲੀਅਨ (30 ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ Whatsapp Channel ਜਾਰੀ

* ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 1 ਮਈ (ਪੰਜਾਬ ਮੇਲ)- ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ […]

ਅਮਰੀਕਾ ਦੇ ਕਈ ਰਾਜਾਂ ‘ਚ ਤੂਫਾਨ ਨੇ ਮਚਾਈ ਤਬਾਹੀ; ਘੱਟੋ ਘੱਟ 2 ਮੌਤਾਂ

-ਕਈ ਘਰ ਹੋਏ ਤਬਾਹ ਤੇ ਹਜ਼ਾਰਾਂ ਘਰਾਂ ਵਿਚ ਬਿਜਲੀ ਦੀ ਸਪਲਾਈ ਠੱਪ ਸੈਕਰਾਮੈਂਟੋ, 1 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨੇਬਰਾਸਕਾ, ਲੋਵਾ, ਟੈਕਸਾਸ ਤੇ ਓਕਲਾਹੋਮਾ ਰਾਜਾਂ ਵਿਚ ਮੌਸਮ ਵਿਚ ਪਿਛਲੇ ਦੋ ਦਿਨਾਂ ਦੌਰਾਨ ਆਈ ਖਤਰਨਾਕ ਤਬਦੀਲੀ ਉਪਰੰਤ ਆਏ ਜ਼ਬਰਦਸਤ ਤੂਫਾਨ ਕਾਰਨ ਘੱਟੋ-ਘੱਟ ਦੋ ਮੌਤਾਂ ਹੋਣ, ਕਈ ਘਰਾਂ ਨੂੰ ਨੁਕਸਾਨ ਪਹੁੰਚਣ ਤੇ ਹਜ਼ਾਰਾਂ ਘਰਾਂ ਵਿਚ ਬਿਜਲੀ ਦੀ […]

ਮਿਨੀਸੋਟਾ ਰਾਜ ‘ਚ ਸਟੇਟ ਸੈਨੇਟਰ ਵਿਰੁੱਧ ਪਹਿਲਾ ਦਰਜਾ ਸ਼ੱਕੀ ਚੋਰੀ ਦੇ ਅਪਰਾਧ ਤਹਿਤ ਮਾਮਲਾ ਦਰਜ

ਸੈਕਰਾਮੈਂਟੋ, 1 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਮਿਨੀਸੋਟਾ ਰਾਜ ਵਿਚ ਇਕ ਸਟੇਟ ਸੈਨੇਟਰ ਵਿਰੁੱਧ ਆਪਣੀ ਮਤਰੇਈ ਮਾਂ ਦੇ ਘਰ ਵਿਚ ਸੰਨ੍ਹ ਲਾ ਕੇ ਅੰਦਰ ਵੜਨ ਤੇ ਸ਼ੱਕੀ ਚੋਰੀ ਦੇ ਅਪਰਾਧ ਤਹਿਤ ਮਾਮਲਾ ਦਰਜ ਹੋਣ ਦੀ ਖਬਰ ਹੈ। ਡੈਟਰਾਇਟ ਲੇਕਸ ਖੇਤਰ ਵਿਚ ਪੁਲਿਸ ਮੌਕੇ ਉਪਰ ਪੁੱਜੀ, ਤਾਂ ਸਟੇਟ ਸੈਨੇਟਰ ਨਿਕੋਲ ਮਿਸ਼ੈਲ ਘਰ ਦੇ ਤਹਿਖਾਨੇ ਵਿਚ […]

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ Trump ਨੂੰ ਵੱਡਾ ਝਟਕਾ

ਅਦਾਲਤ ਨੇ ਗੈਗ ਆਰਡਰ ਦੀ ਜਾਣਬੁੱਝ ਕੇ ਉਲੰਘਣਾ ਕਰਨ ‘ਤੇ ਲਾਇਆ 9 ਹਜ਼ਾਰ ਡਾਲਰ ਦਾ ਜੁਰਮਾਨਾ ਨਿਊਯਾਰਕ, 1 ਮਈ (ਰਾਜ ਗੋਗਨਾ/ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਬੀਤੇ ਦਿਨੀਂ ਮੰਗਲਵਾਰ ਨੂੰ ਨਿਊਯਾਰਕ ਦੀ ਅਦਾਲਤ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਅਦਾਲਤ ਵੱਲੋਂ 9 ਵਾਰ ਦਿੱਤੇ ਗਏ ਗੈਗ ਆਰਡਰ ਦੀ ਉਲੰਘਣਾ ਕਰਨ ‘ਤੇ ਟਰੰਪ ਨੂੰ 9 […]

ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ

ਘੁਮਾਣ, 1 ਮਈ (ਪੰਜਾਬ ਮੇਲ)- ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਬਾਬਾ ਬਲਵਿੰਦਰ ਸਿੰਘ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰਾ ਸਨ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਕਤਲ ਇੱਕ ਸੇਵਾਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹੈ। ਇਹ ਕਤਲ ਘੁਮਾਣ ਦੇ […]