ਮਾਡਰਨ ਪੇਂਡੂ Mini Olympic ਜਰਖੜ ਖੇਡਾਂ ਦਾ ਹੋਇਆ ਰੰਗਾਰੰਗ ਆਗਾਜ਼; ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕੀਤਾ ਉਦਘਾਟਨ

ਹਾਕੀ ਵਿਚ ਆਰ.ਸੀ.ਐੱਫ. ਅਤੇ ਪੰਜਾਬ ਯੂਨੀਵਰਸਿਟੀ ਜੇਤੂ, ਫੁੱਟਬਾਲ ਵਿਚ ਘਵੱਦੀ, ਕਬੱਡੀ ਵਿਚ ਭੀਖੀ, ਰੱਸਾਕਸ਼ੀ ਵਿਚ ਜਰਖੜ ਤੇ ਤੱਖਰਾਂ ਰਹੇ ਜੇਤੂ ਫਾਈਨਲ ਅੱਜ, ਹਰਜੀਤ ਹਰਮਨ ਲੱਗੇਗਾ ਖੁੱਲ੍ਹਾ ਅਖਾੜਾ ਲੁਧਿਆਣਾ, 10 ਫਰਵਰੀ (ਪੰਜਾਬ ਮੇਲ)- ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦਾ ਰੰਗਾਰੰਗ ਆਗਾਜ਼ ਹੋਇਆ। ਅੱਜ ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ ਦਾ ਉਦਘਾਟਨ ਸਰਦਾਰ ਕੁਲਦੀਪ ਸਿੰਘ ਚਾਹਲ […]

Florida ‘ਚ ਇੰਜਣ ਫੇਲ ਹੋਣ ਕਾਰਨ ਹਾਈਵੇਅ ‘ਤੇ ਜਾ ਰਹੀ ਕਾਰ ‘ਤੇ ਜਹਾਜ਼ ਡਿੱਗਣ ਕਾਰਨ 2 ਹਲਾਕ

ਫਲੋਰੀਡਾ, 10 ਫਰਵਰੀ (ਪੰਜਾਬ ਮੇਲ)- ਫਲੋਰੀਡਾ ਦੇ ਹਾਈਵੇਅ ‘ਤੇ ਸ਼ੁੱਕਰਵਾਰ ਨੂੰ ਇਕ ਪ੍ਰਾਈਵੇਟ ਜੈੱਟ ਦੇ ਹਾਦਸਾਗ੍ਰਸਤ ਹੋਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ, ”ਬੰਬਾਰਡੀਅਰ ਚੈਲੇਂਜਰ 600 ਬਿਜਨੈੱਸ ਜੈੱਟ ਨੈਪਲਸ ਵਿਚ ਇੰਟਰਸਟੇਟ 75 ਦੇ ਨੇੜੇ ਕਰੈਸ਼ ਹੋ ਗਿਆ ਹੈ, ਜਿਸ […]

ਇਮਰਾਨ ਖਾਨ ਨੂੰ 12 ਮਾਮਲਿਆਂ ‘ਚ ਮਿਲੀ ਜ਼ਮਾਨਤ

ਇਸਲਾਮਾਬਾਦ, 10 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ 9 ਮਈ ਦੀ ਹਿੰਸਾ ਨਾਲ ਜੁੜੇ 12 ਮਾਮਲਿਆਂ ‘ਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਏਟੀਸੀ ਜੱਜ ਮਲਿਕ ਏਜਾਜ਼ ਆਸਿਫ਼ ਨੇ ਕਿਹਾ ਕਿ ਪੀ.ਟੀ.ਆਈ. ਦੇ ਸੰਸਥਾਪਕ ਨੂੰ ਹਿਰਾਸਤ ਵਿਚ ਰੱਖਣ ਦਾ ਕੋਈ ਵੀ ਤਰਕ ਨਹੀਂ ਹੈ। […]

ਪੰਜਾਬ ‘ਚ ਰਿਕਾਰਡ ਬਿਜਲੀ ਮੰਗ ਵਿਚਾਲੇ ਥਰਮਲ ਪਲਾਂਟਾਂ ਦੇ ਪੰਜ ਯੂਨਿਟ ਬੰਦ

ਪਟਿਆਲਾ, 10 ਫਰਵਰੀ (ਪੰਜਾਬ ਮੇਲ)- ਪੰਜਾਬ ‘ਚ ਰਿਕਾਰਡ ਮੰਗ ਵਿਚਾਲੇ ਵੱਖ ਵੱਖ ਥਰਮਲ ਪਲਾਂਟਾਂ ਦੇ ਪੰਜ ਯੂਨਿਟ ਬੰਦ ਪੈ ਗਏ ਹਨ। ਇਸ ਨਾਲ 2050 ਮੇਗਾਵਾਟ ਬਿਜਲੀ ਉਤਪਾਦਨ ਠੱਪ ਪੈ ਗਈ ਹੈ। ਇਸ ਦੇ ਚੱਲਗਦੇ ਪਾਵਰਕਾਮ ਨੂੰ ਵੱਧ ਰਹੀ ਮੰਗ ਤੇ ਆਉਣ ਵਾਲੇ ਗਰਮੀ ਤੇ ਝੋਨੇ ਦੇ ਸੀਜ਼ਨ ਲਈ ਬੈਂਕਿੰਗ ਸਿਸਟਮ ਦੇ ਤਹਿਤ ਬਿਜਲੀ ਜਮਾਂ ਕਰਨ […]

ਇਮਰਾਨ ਦੇ ਸਮਰਥਕਾਂ ਨੇ ਪਾਕਿਸਤਾਨ Elections ‘ਚ ਜਿੱਤੀਆਂ ਸਭ ਤੋਂ ਵੱਧ 99 ਸੀਟਾਂ

ਇਸਲਾਮਾਬਾਦ, 10 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ‘ਚ ਆਮ ਚੋਣਾਂ ਤੋਂ ਬਾਅਦ ਜਾਰੀ ਗਿਣਤੀ ਦੀ ਪ੍ਰਕਿਰਿਆ ਸ਼ਨੀਵਾਰ ਨੂੰ ਪੂਰੀ ਹੋਣ ਦੇ ਨੇੜੇ ਹੈ, ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਦਾ ਨਜ਼ਰ ਆ ਰਿਹਾ ਹੈ ਅਤੇ ਨਕਦੀ ਦੀ ਕਿੱਲਤ ਵਾਲੇ ਦੇਸ਼ ਵਿਚ ਸਿਆਸੀ ਸਥਿਰਤਾ ਅਜੇ ਵੀ ਪੂਰਾ ਨਾ ਹੋਣ ਵਾਲਾ ਸੁਫ਼ਨਾ ਲੱਗ ਰਹੀ ਹੈ। […]

ਬਾਇਡਨ ਵੱਲੋਂ ਅਮਰੀਕੀ ਅਦਾਲਤ ‘ਚ ਭਾਰਤੀ ਮੂਲ ਦੇ ਜੱਜ ਨੂੰ ਨਾਮਜ਼ਦ ਕਰਨ ਦਾ ਐਲਾਨ

ਵਾਸ਼ਿੰਗਟਨ, 10 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਰਾਸ਼ਟਰਪਤੀ ਜੋਅ ਬਾਇਡਨ ਨੇ ਨਿਊਯਾਰਕ ਦੇ ਪੂਰਬੀ ਜ਼ਿਲ੍ਹੇ ਲਈ ਅਮਰੀਕੀ ਜ਼ਿਲ੍ਹਾ ਅਦਾਲਤ ਵਿਚ ਭਾਰਤੀ ਮੂਲ ਦੇ ਜੱਜ ਸੰਕੇਤ ਜੈਸੁਖ ਬੁਲਸਾਰਾ ਨੂੰ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ। ਬੁਲਸਾਰਾ ਸਕਿਓਰਿਟੀਜ਼, ਇਕਰਾਰਨਾਮੇ, ਦਿਵਾਲੀਆ ਅਤੇ ਰੈਗੂਲੇਟਰੀ ਮਾਮਲਿਆਂ ਦੇ ਮਾਹਰ ਹਨ। ਬੁਲਸਾਰਾ 2017 ਤੋਂ ਨਿਊਯਾਰਕ ਦੇ ਪੂਰਬੀ ਜ਼ਿਲ੍ਹੇ ਲਈ ਇੱਕ ਯੂ.ਐੱਸ. ਮੈਜਿਸਟਰੇਟ ਜੱਜ […]

ਅਮਰੀਕਾ ‘ਚ ਭਾਰਤੀ Students ਦੀਆਂ ਮੌਤਾਂ ਤੋਂ ਭਾਈਚਾਰਾ ਚਿੰਤਤ

ਨਿਊਯਾਰਕ, 10 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਹੋ ਰਹੀਆਂ ਮੌਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਭਾਈਚਾਰੇ ਦੇ ਆਗੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਰੋਜ਼ਾਨਾ ਇਕ ਅਜਿਹੇ ਦੁਖਾਂਤ ਦਾ ਸਾਹਮਣਾ ਕਰ ਰਹੀ ਹੈ। ‘ਟੀਮ ਏਡ’ ਜਥੇਬੰਦੀ ਦੇ ਬਾਨੀ ਮੋਹਨ ਨਾਨਾਪਾਣਨੀ ਨੇ ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨ੍ਹਾਂ ‘ਚ ਜਾਗਰੂਕਤਾ ਪੈਦਾ […]

Indian-American ਸਤਵਿੰਦਰ ਕੌਰ ਚੁਣੀ ਗਈ ਕੈਂਟ ਸਿਟੀ ਕੌਂਸਲ ਦੀ ਪ੍ਰਧਾਨ

ਨਿਊਯਾਰਕ, 10 ਫਰਵਰੀ (ਪੰਜਾਬ ਮੇਲ)- ਵਾਸ਼ਿੰਗਟਨ ਵਿਚ ਕੈਂਟ ਸਿਟੀ ਕੌਂਸਲ ਨੇ ਸਰਬਸੰਮਤੀ ਨਾਲ ਭਾਰਤੀ-ਅਮਰੀਕੀ ਸਤਵਿੰਦਰ ਕੌਰ ਨੂੰ 2 ਸਾਲ ਦੇ ਕਾਰਜਕਾਲ ਲਈ ਆਪਣਾ ਪ੍ਰਧਾਨ ਚੁਣ ਲਿਆ ਹੈ। ਨਿਊਜ਼ ਆਊਟਲੈਟ ਕੈਂਟ ਰਿਪੋਰਟਰ ਦੇ ਅਨੁਸਾਰ, ਆਪਣੀ ਨਵੀਂ ਭੂਮਿਕਾ ਵਿਚ ਸਤਵਿੰਦਰ ਕੌਰ ਬਿਲ ਬੌਇਸ ਦੀ ਥਾਂ ਲਵੇਗੀ, ਜਿਨ੍ਹਾਂ ਨੇ ਉਸ ਨੂੰ ਚੋਟੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਸੀ। […]

ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦਾ ਜਲਦ ਹੋਵੇਗਾ ਕਾਇਆ-ਕਲਪ

-ਹਵਾਈ ਅੱਡੇ ਵਰਗੀਆਂ ਮਿਲਣਗੀਆਂ ਸਹੂਲਤਾਂ ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)- ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੀ ਮੁੱਖ ਇਮਾਰਤ 150 ਸਾਲ ਪੁਰਾਣੀ ਹੈ, ਇਸ ਦੇ ਬਾਵਜੂਦ ਇਸ ਇਮਾਰਤ ਵਿਚ ਸਮੇਂ-ਸਮੇਂ ‘ਤੇ ਮੁਰੰਮਤ ਅਤੇ ਹੋਰ ਵਿਕਾਸ ਕਾਰਜ ਹੁੰਦੇ ਰਹਿੰਦੇ ਹਨ, ਜਿਸ ਕਾਰਨ ਇਹ ਇਮਾਰਤ ਆਕਰਸ਼ਿਕ ਦਿੱਖਣ ਦੇ ਨਾਲ-ਨਾਲ ਕਾਫ਼ੀ ਮਜ਼ਬੂਤ ਹੈ। ਇਹ ਇਮਾਰਤ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪੂਰੀਆਂ […]

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਦੀ ਵੱਡੀ ਕਾਰਵਾਈ; 3 ਦਿਨ ਬੰਦ ਰਹੇਗੀ ਇੰਟਰਨੈਟ ਤੇ ਐੱਸ.ਐੱਮ.ਐੱਸ. ਸੇਵਾ

-ਕਿਸਾਨਾਂ ਦੇ ਦਿੱਲੀ ਵੱਲ ਕੂਚ ਨੂੰ ਦੇਖਦਿਆਂ ਸ਼ੰਭੂ ਬਾਰਡਰ ਸੀਲ ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)-ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਹਰਿਆਣਾ ਸਰਕਾਰ ਨੇ ਤਿੰਨ ਦਿਨਾਂ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਦੱਸ ਦਈਏ ਕਿ ਕੱਲ ਸਵੇਰੇ 6 ਵਜੇ ਤੋਂ 13 ਫਰਵਰੀ […]