ਤਰਨਜੀਤ ਸੰਧੂ ਨੂੰ ਭਾਜਪਾ ਨੇ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨਿਆ : ਸੰਨੀ ਗਿੱਲ

ਸਿਆਟਲ, 1 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿੱਖ ਕੌਮ ਦੀ ਸਿਰਮੌਰ ਹਸਤੀ ਤੇਜਾ ਸਿੰਘ ਸਮੁੰਦਰੀ ਦੇ ਪੋਤੇ, ਬਿਸ਼ਨ ਸਿੰਘ ਸਮੁੰਦਰੀ ਪਿੰ੍ਰਸੀਪਲ ਖਾਲਸਾ ਕਾਲਜ ਅੰਮ੍ਰਿਤਸਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹੇ, ਦੇ ਸਪੁੱਤਰ, ਜਗਜੀਤ ਸਿੰਘ ਸਮੁੰਦਰੀ (ਪੱਪੂ) ਦੇ ਛੋਟੇ ਭਰਾ ਤੇ ਸਿਆਟਲ ਦੀ ਜਾਣੀ-ਪਛਾਣੀ ਸ਼ਖਸੀਅਤ ਡਾ. ਬੌਬੀ ਵਿਰਕ ਦੇ ਮਾਮਾ ਜੀ ਤਰਨਜੀਤ ਸਿੰਘ […]

2 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣ ਤੈਅ

-ਆਮ ਆਦਮੀ ਪਾਰਟੀ ਨੇ ਪੰਜ ਮੰਤਰੀਆਂ ਸਮੇਤ 9 ਵਿਧਾਇਕਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਚੰਡੀਗੜ੍ਹ, 1 ਮਈ (ਪੰਜਾਬ ਮੇਲ)- ਪੰਜਾਬ ਵਿਚ ਇਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਇਕ ਦਰਜਨ ਦੇ ਕਰੀਬ ਵਿਧਾਇਕ ਲੋਕ ਸਭਾ ਦੀਆਂ ਪੌੜੀਆਂ ਚੜ੍ਹਨ ਲਈ ਚੋਣ ਮੈਦਾਨ ਵਿਚ ਉਤਰੇ ਹਨ। ਕੌਣ ਜਿੱਤੇਗਾ ਜਾਂ ਕੌਣ ਹਾਰੇਗਾ, ਇਸ ਦਾ ਫੈਸਲਾ ਸੂਬੇ […]

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ‘ਆਪ’ ‘ਚ ਹੋਣਗੇ ਸ਼ਾਮਲ!

ਚੰਡੀਗੜ੍ਹ, 1 ਮਈ (ਪੰਜਾਬ ਮੇਲ)- ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ‘ਆਮ ਆਦਮੀ ਪਾਰਟੀ’ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਗੋਲਡੀ ਨੂੰ ਪਾਰਟੀ ਵਿਚ ਸ਼ਾਮਲ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਕਾਂਗਰਸ ਪਾਰਟੀ ਦੇ […]

ਕੈਨੇਡਾ ‘ਚ ਅੰਤਰਰਾਸ਼ਟਰੀ Student ਹਫ਼ਤੇ ‘ਚ 24 ਘੰਟੇ ਹੀ ਕਰ ਸਕਣਗੇ ਕੰਮ!

-ਸਤੰਬਰ ਤੋਂ ਹੋਵੇਗਾ ਨਵਾਂ ਨਿਯਮ ਲਾਗੂ – ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਚ ਜ਼ਿਆਦਾਤਰ ਸੀਟਾਂ ਭਾਰਤੀਆਂ ਕੋਲ ਓਟਾਵਾ, 1 ਮਈ (ਪੰਜਾਬ ਮੇਲ)- ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ‘ਤੇ ਲਾਗੂ ਹੋਣ ਵਾਲੇ ਨਵੇਂ ਨਿਯਮ ਅਨੁਸਾਰ ਸਤੰਬਰ ਤੋਂ ਪ੍ਰਤੀ ਹਫ਼ਤੇ ਸਿਰਫ਼ 24 ਘੰਟੇ ਹੀ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ […]

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਸਰੀ, 1 ਮਈ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਐਤਵਾਰ ਵੈਨਕੂਵਰ ਵਿਚਾਰ ਮੰਚ ਵੱਲੋਂ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਸਹਿਯੋਗ ਨਾਲ ਵਿਸਾਖੀ ਨੂੰ ਸਮਰਪਿਤ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਰੀ, ਕੋਕੁਇਟਲਮ, ਵੈਨਕੂਵਰ ਦੇ ਉੱਘੇ ਕਵੀਆਂ ਨੇ ਵਿਸਾਖੀ, ਸਮਾਜ, ਦੇਸ਼-ਵਿਦੇਸ਼ ਦੇ ਅਨੇਕਾਂ ਰੰਗ ਆਪਣੀਆਂ ਵੱਖ ਵੱਖ ਕਾਵਿ-ਰਚਨਾਵਾਂ ਰਾਹੀਂ ਪੇਸ਼ ਕੀਤੇ। ਕਵੀ ਦਰਬਾਰ ਦੇ […]

ਭਾਰਤੀ-ਅਮਰੀਕੀਆਂ ਨੇ 50 ਮਿਲੀਅਨ ਡਾਲਰ ਦਾ Health Care ਫਰਾਡ ਦਾ ਦੋਸ਼ ਕਬੂਲਿਆ

ਨਿਊਯਾਰਕ, 1 ਮਈ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕਾ ਦੇ ਨਿਊਯਾਰਕ ਵਿਚ ਰਹਿਣ ਵਾਲੇ ਇਕ ਗੁਜਰਾਤੀ ਭਾਰਤੀ ਮਨੀਸ਼ ਪਟੇਲ ਨੇ 50 ਮਿਲੀਅਨ ਡਾਲਰ ਦੀ ਧੋਖਾਧੜੀ ਕੀਤੀ ਅਤੇ ਗ੍ਰਿਫ਼ਤਾਰੀ ਤੋਂ 6 ਮਹੀਨੇ ਬਾਅਦ ਉਸ ਨੇ ਅਦਾਲਤ ਵਿਚ ਆਪਣਾ ਦੋਸ਼ ਕਬੂਲ ਕਰ ਲਿਆ ਹੈ। ਦੋਸ਼ੀ ਮਨੀਸ਼ ਪਟੇਲ ‘ਤੇ ਦੋਸ਼ ਹੈ ਕਿ ਉਸ ਨੇ ਜਾਅਲੀ ਨੁਸਖ਼ਿਆਂ ਅਤੇ ਫਰਜ਼ੀ ਲੈਬ ਟੈਸਟਾਂ ਦੇ […]

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- – ਕਾਰਡ ‘ਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ ਚੰਡੀਗੜ੍ਹ, 30 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ-2024 ਵਿਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ […]

ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਦੇ ਮੋਰਪਾਰਕ ਦੀਆਂ ਖੇਡਾਂ ‘ਚ ਹਿੱਸਾ ਲੈ ਕੇ ਵਧਾਇਆ ਭਾਈਚਾਰੇ ਦਾ ਮਾਣ

ਫਰਿਜ਼ਨੋ, 30 ਅਪ੍ਰੈਲ (ਪੰਜਾਬ ਮੇਲ)- ਫਰਿਜ਼ਨੋ ਨਿਵਾਸੀ ਐਥਲੀਟ ਸ. ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿਚ ਅਕਸਰ ਸੀਨੀਅਰ ਖੇਡਾਂ ਵਿਚ ਭਾਗ ਲੈ ਕੇ ਭਾਈਚਾਰੇ ਦਾ ਨਾਮ ਰੌਸ਼ਨ ਕਰਦੇ ਰਹਿੰਦੇ ਹਨ। ਇਸੇ ਕੜੀ ਤਹਿਤ ਬੀਤੇ ਐਤਵਾਰ ਉਨ੍ਹਾਂ ਕੈਲੀਫੋਰਨੀਆ ਦੇ ਸ਼ਹਿਰ ਮੋਰਪਾਰਕ ਵਿਚ 69ਵੀਂ ਦੱਖਣੀ ਕੈਲੀਫੋਰਨੀਆ ਸਟ੍ਰਾਈਡਰਜ਼ ਟ੍ਰੈਕ ਐਂਡ ਫੀਲਡ ਗੇਮਾਂ ਵਿਚ ਹਿੱਸਾ ਲਿਆ ਤੇ ਕਈ ਮੈਡਲ ਆਪਣੇ ਨਾਮ […]

ਦੱਖਣੀ ਕੈਰੋਲੀਨਾ ‘ਚ ਵਾਪਰੇ ਭਿਆਨਕ ਕਾਰ ਸੜਕ ਹਾਦਸੇ ‘ਚ 3 ਗੁਜਰਾਤੀ ਮੂਲ ਦੀਆਂ ਭੈਣਾਂ ਦੀ ਮੌਤ

ਨਿਊਯਾਰਕ, 30 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕਾ ਵਿਚ 26 ਅਪ੍ਰੈਲ ਨੂੰ ਵਾਪਰੇ ਇਕ ਕਾਰ ਸੜਕ ਹਾਦਸੇ ‘ਚ ਤਿੰਨ ਗੁਜਰਾਤੀ ਮੂਲ ਦੀਆਂ 3 ਭੈਣਾਂ ਦੀ ਮੌਤ ਹੋ ਗਈ। ਭਾਰਤ ਤੋਂ ਗੁਜਰਾਤ ਸੂਬੇ ਦੇ ਆਨੰਦ ਜ਼ਿਲ੍ਹੇ ਨਾਲ ਸੰਬੰਧ ਰੱਖਣ ਵਾਲੀਆਂ ਤਿੰਨ ਭੈਣਾਂ ਦੀ ਸ਼ਨਾਖਤ ਰੇਖਾ ਪਟੇਲ ਸੰਗੀਤਾ ਪਟੇਲ ਅਤੇ ਮਨੀਸ਼ਾ ਪਟੇਲ ਵਜੋਂ ਹੋਈ। ਸਾਊਥ ਕੈਰੋਲੀਨਾ ਦੇ ਗ੍ਰੀਨਵਿਲੇ ਕਾਉਂਟੀ […]

ਗੈਰਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ 24 ਪ੍ਰਵਾਸੀ ਗ੍ਰਿਫਤਾਰ

ਨਿਊਯਾਰਕ, 30 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਯੂ.ਐੱਸ. ਬਾਰਡਰ ਪੈਟਰੋਲ ਦੇ ਏਜੰਟਾਂ ਨੇ ਕਈ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਹੈ, ਜੋ ਜੋ ਡੇਮਿੰਗ, ਨਿਊ ਮੈਕਸੀਕੋ ਵੱਲ ਨੂੰ ਜਾ ਰਹੀ ਕਾਰ ਵਿਚ ਸਵਾਰ ਹੋ ਕੇ ਅਮਰੀਕਾ ‘ਚ ਦਾਖਲ ਹੋਣਾ ਚਾਹੁੰਦੇ ਸਨ। ਏਜੰਟਾਂ ਨੇ ਕਾਰ ਦਾ ਪਿੱਛਾ ਕੀਤਾ ਅਤੇ ਜਾਂਚ ਕਰਨ ‘ਤੇ ਕਾਰ ਦੇ ਪਿੱਛਲੇ ਪਾਸੇ ਲੁਕੇ ਹੋਏ […]