ਅਮਰੀਕਾ ‘ਚ ਇਮੀਗ੍ਰੇਸ਼ਨ ਛਾਪਿਆਂ ਦੌਰਾਨ ਗ੍ਰਿਫਤਾਰ 90 ਭਾਰਤੀਆਂ ਦੀ ਸੂਚੀ ਜਨਤਕ
-ਸੂਚੀ ‘ਚ 30 ਪੰਜਾਬੀ ਵੀ ਸ਼ਾਮਲ ਵਾਸ਼ਿੰਗਟਨ, 11 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਇੰਮੀਗ੍ਰੇਸ਼ਨ ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ 90 ਭਾਰਤੀਆਂ ਦੀ ਸੂਚੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ (ਡੀ.ਐੱਚ.ਐੱਸ.) ਵੱਲੋਂ ਜਨਤਕ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਘੱਟੋ-ਘੱਟ 30 ਪੰਜਾਬੀ ਸ਼ਾਮਲ ਹਨ, ਜੋ ਕਿ ਕਤਲ, ਨਸ਼ਾ ਤਸਕਰੀ, ਲੁੱਟ-ਖੋਹ, ਘਰੇਲੂ ਹਿੰਸਾ ਅਤੇ ਧੋਖਾਧੜੀ ਵਰਗੇ ਗੰਭੀਰ ਅਪਰਾਧਾਂ […]