ਮਹਾਨ ਚਿੱਤਰਕਾਰ ਕਿਰਪਾਲ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ 16-17 ਦਸੰਬਰ ਨੂੰ

ਸਰੀ, 14 ਦਸੰਬਰ (ਹਰਦਮ ਮਾਨ/ਪੰਜਾਬ ਮੇਲ)-ਸਿੱਖ ਇਤਿਹਾਸ ਤੇ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਨੀ ਚਿੱਤਰਕਾਰ ਸਰਦਾਰ ਕਿਰਪਾਲ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ੇਸ਼ ਚਿੱਤਰ ਪ੍ਰਦਰਸ਼ਨੀ ਜਰਨੈਲ ਆਰਟ ਗੈਲਰੀ ਸਰੀ (106 12882 ਤੇ 85 ਐਵਨਿਊ) ਵਿਖੇ 16 ਅਤੇ 17 ਦਸੰਬਰ ਨੂੰ ਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਸਿੱਧ ਆਰਟਿਸਟ […]

ਰਿਜ਼ੁਲ ਮੈਣੀ ਨੇ Miss India U.S.A. 2023 ਦਾ ਸੁੰਦਰਤਾ ਦਾ ਖ਼ਿਤਾਬ ਜਿੱਤਿਆ

ਨਿਊਯਾਰਕ, 14 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਭਾਰਤੀ ਮੂਲ ਦੀ ਰੁਜ਼ੁਲ ਮੈਣੀ ਨੇ ਅਮਰੀਕਾ ਦੇ ਮਿਸ਼ੀਗਨ ਰਾਜ ‘ਚ ਇੱਕ ਮੈਡੀਕਲ ਦੀ ਵਿਦਿਆਰਥਣ ਹੈ। ਇਸ ਭਾਰਤੀ-ਅਮਰੀਕੀ ਵਿਦਿਆਰਥਣ ਨੇ ਜਿੱਤਿਆ ‘ਮਿਸ ਇੰਡੀਆ ਯੂ.ਐੱਸ.ਏ. 2023’ ਦਾ ਤਾਜ ‘ਮਿਸ ਇੰਡੀਆ ਯੂ.ਐੱਸ.ਏ.’। 2023 ਦਾ ਖਿਤਾਬ ਜਿੱਤਣ ਲਈ 25 ਰਾਜਾਂ ਦੇ 57 ਪ੍ਰਤੀਯੋਗੀਆਂ ਨੇ ਮੁਕਾਬਲਾ ਕੀਤਾ। ਉਸ ਦਾ ਕਹਿਣਾ ਹੈ ਕਿ ਇਹ […]

ਦਿਉਣ ਕਲੱਬ ਵੱਲੋਂ ਆਪਣੇ ਪਿੰਡ ਦੇ ਜੰਮਪਲ ਜਗਰੂਪ ਸਿੰਘ ਬਰਾੜ ਟਰੇਡ ਮਨਿਸਟਰ British Columbia, ਕੈਨੇਡਾ ਨੂੰ ਕੀਤਾ ਸਨਮਾਨਿਤ

ਬਠਿੰਡਾ, 14 ਦਸੰਬਰ (ਗੁਰਨੈਬ ਸਾਜਨ/ਪੰਜਾਬ ਮੇਲ)- ਸੱਤ ਸਮੁੰਦਰੋਂ ਪਾਰ ਗੋਰਿਆਂ ਅਤੇ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਬਠਿੰਡਾ ਦੇ ਪਿੰਡ ਦਿਉਣ ਦੇ ਜੰਮਪਲ ਜਗਰੂਪ ਸਿੰਘ ਬਰਾੜ ਜੋ ਪੰਜ ਵਾਰ ਬ੍ਰਿਟਿਸ਼ ਕੋਲੰਬੀਆ ਦੇ ਵਿਧਾਇਕ ਬਣਨ ਤੋਂ ਬਾਅਦ ਛੇਵੀਂ ਵਾਰ ਬ੍ਰਿਟਿਸ਼ ਕੋਲੰਬੀਆ ਕੈਨੇਡਾ ਦੇ ਟਰੇਡ ਮਨਿਸਟਰ ਵਜੋਂ ਆਪਣੇ ਪਿੰਡ, ਪੰਜਾਬ ਹੀ ਨਹੀਂ, ਬਲਕਿ ਇੰਡੀਆ ਦਾ ਨਾਮ […]

Ludhiana Encounter: 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ 24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ

– ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ – ਏਜੀਟੀਐਫ ਦੇ ਗਠਨ ਤੋਂ ਹੁਣ ਤੱਕ, ਏਜੀਟੀਐਫ ਅਤੇ ਫੀਲਡ ਯੂਨਿਟਾਂ ਨੇ 9 ਨੂੰ ਮਾਰਮੁਕਾਉਣ ਤੋਂ ਇਲਾਵਾ 906 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ; 921 ਹਥਿਆਰ ਕੀਤੇ ਬਰਾਮਦ ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਲੁਧਿਆਣਾ ਵਿਖੇ ਪੁਲਿਸ ਮੁਕਾਬਲੇ […]

ਨਵੀਂ ਸੰਸਦ ਦੀ ਸੁਰੱਖਿਆ ‘ਚ ਸੰਨ੍ਹ, 2 ਵਿਅਕਤੀ ਦਰਸ਼ਕ ਗੈਲਰੀ ‘ਚੋਂ ਛਾਲ ਮਾਰ ਕੇ ਲੋਕ ਸਭਾ ਚੈਂਬਰ ‘ਚ ਹੋਏ ਦਾਖਲ

ਪੁਰਾਣੇ ਸੰਸਦ ਭਵਨ ‘ਤੇ ਹਮਲੇ ਦੀ ਬਰਸੀ ਮੌਕੇ ਵਾਪਰੀ ਘਟਨਾ * ਗੈਸ ਕੈਨਿਸਟਰਾਂ ਨਾਲ ਛੱਡਿਆ ਧੂੰਆਂ, ਦੋ ਜਣਿਆਂ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਨਵੀਂ ਦਿੱਲੀ, 14 ਦਸੰਬਰ (ਪੰਜਾਬ ਮੇਲ)-ਦੇਸ਼ ਦੀ ਸੰਸਦ ਉੱਤੇ 2001 ਵਿਚ ਹੋਏ ਦਹਿਸ਼ਤੀ ਹਮਲੇ ਦੀ ਬਰਸੀ ਮੌਕੇ ਬੁੱਧਵਾਰ ਨੂੰ ਨਵੀਂ ਸੰਸਦੀ ਇਮਾਰਤ ਵਿਚ ਉਦੋਂ ਵੱਡੀ ਸੁਰੱਖਿਆ ਸੰਨ੍ਹ ਲੱਗ ਗਈ ਜਦੋਂ ਸਿਫ਼ਰ ਕਾਲ […]

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਨੂੰ ਬਰੇਕਾਂ

-ਰੇਲਵੇ ਨੇ ਡੇਢ ਮਹੀਨੇ ਤੱਕ ਗੱਡੀਆਂ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਕੇਂਦਰੀ ਰੇਲ ਮੰਤਰਾਲੇ ਦੇ ਅੜਿੱਕੇ ਕਾਰਨ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਬਰੇਕ ਲੱਗ ਗਈ ਹੈ। ਕੇਂਦਰ ਸਰਕਾਰ ਨੇ ਆਉਂਦੇ ਡੇਢ ਮਹੀਨੇ ਦੌਰਾਨ ਪੰਜਾਬ ਨੂੰ ਇਸ ਸਕੀਮ ਤਹਿਤ ਰੇਲਾਂ ਦੇਣ ਤੋਂ ਅਸਮਰੱਥਾ ਜ਼ਾਹਿਰ ਕਰ ਦਿੱਤੀ ਹੈ। ਭਾਰਤੀ […]

ਨਸ਼ਿਆਂ ਦੇ ਮੁੱਦੇ ‘ਤੇ Governor ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਘੇਰਿਆ

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪਾਸਾਰ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਮੁੜ ਘੇਰਿਆ। ਉਨ੍ਹਾਂ ਚੰਡੀਗੜ੍ਹ ਦੇ ਯੂ.ਟੀ. ਸਕੱਤਰੇਤ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਮੁੱਦੇ ਬਾਰੇ ਚਿੰਤਤ ਹਨ। ਇਸੇ ਕਰਕੇ ਉਹ ਸਰਹੱਦੀ ਖੇਤਰ ਦਾ ਦੌਰਾ ਕਰਕੇ ਆਏ ਸਨ ਤੇ […]

ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਕਿਉਂ : High Court

-ਅਦਾਲਤ ਨੇ ਹਰਿਆਣਾ ਸਰਕਾਰ ਨੂੰ ਕੀਤਾ ਸਵਾਲ? ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਲਗਾਤਾਰ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਦਾਇਰ ਪਟੀਸ਼ਨ ਦਾ ਘੇਰਾ ਵਧਾਉਂਦੇ ਹੋਏ ਹਾਈ ਕੋਰਟ ਨੇ ਬੁੱਧਵਾਰ ਰਾਜ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਅਜਿਹੀ ਸਹੂਲਤ ਸਮਾਨ […]

ਲਾਰੈਂਸ ਬਿਸ਼ਨੋਈ ਦੀਆਂ Interviews ਪੰਜਾਬ ਦੀ ਜੇਲ੍ਹ ‘ਚੋਂ ਹੋਣ ਦਾ ਕੋਈ ਸਬੂਤ ਨਹੀਂ

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਪੰਜਾਬ ਦੀ ਜੇਲ੍ਹ ਵਿਚ ਉਪਰੋਥਲੀ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਟੀ.ਵੀ. ਇੰਟਰਵਿਊਜ਼ ਮਾਮਲੇ ਦੀ ਜਾਂਚ ਲਈ ਕਾਇਮ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਪਣੀ ਰਿਪੋਰਟ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਹੈ। ਰਿਪੋਰਟ ਦੀਆਂ ਲੱਭਤਾਂ ਮੁਤਾਬਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਤ ਹੁੰਦਾ ਹੋਵੇ ਕਿ ਬਿਸ਼ਨੋਈ ਦੀਆਂ ਇਹ ਇੰਟਰਵਿਊਜ਼ ਪੰਜਾਬ […]

ਰੂਸ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਨਵੀਆਂ ਪਾਬੰਦੀਆਂ

ਵਾਸ਼ਿੰਗਟਨ, 14 ਦਸੰਬਰ (ਪੰਜਾਬ ਮੇਲ)- ਰੂਸ ਨੂੰ ਯੂਕਰੇਨ ਖ਼ਿਲਾਫ਼ ਹਥਿਆਰ ਸਪਲਾਈ ਕਰਨ ਵਾਲੇ ਸੈਂਕੜੇ ਲੋਕਾਂ ਅਤੇ ਕੰਪਨੀਆਂ ‘ਤੇ ਬਾਇਡਨ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਹੈ। ਇਨ੍ਹਾਂ ‘ਚ ਰੂਸ, ਚੀਨ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਨਾਲ ਸਬੰਧਤ ਕਾਰੋਬਾਰੀ ਅਤੇ ਕੰਪਨੀਆਂ ਸ਼ਾਮਲ ਹਨ। ਅਮਰੀਕਾ ਨੇ ਨਵੀਆਂ ਪਾਬੰਦੀਆਂ ਉਸ ਸਮੇਂ ਲਾਈਆਂ ਹਨ, ਜਦੋਂ ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਵਾਸ਼ਿੰਗਟਨ ਦੇ […]