ਪੰਜਾਬ ’ਚ ਠੰਢ ਤੋਂ ਅਜੇ ਨਹੀਂ ਮਿਲੇਗੀ ਕੋਈ ਰਾਹਤ
ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)- ਪੰਜਾਬ ਵਿੱਚ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਚਾਨਕ ਖਰਾਬ ਮੌਸਮ ਕਾਰਨ ਦਿਨ ਦਾ ਤਾਪਮਾਨ ਅਚਾਨਕ 6 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਅਗਲੇ ਦੋ ਦਿਨਾਂ ਵਿੱਚ ਠੰਢ ਦਾ ਨਵਾਂ ਦੌਰ ਆਉਣ ਵਾਲਾ ਹੈ। ਜਿਸ ਵਿੱਚ ਧੁੰਦ ਛਾਈ ਰਹੇਗੀ ਅਤੇ ਤਾਪਮਾਨ ਵਿੱਚ […]