ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ
ਜਲੰਧਰ, 28 ਅਪ੍ਰੈਲ (ਪੰਜਾਬ ਮੇਲ)-ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਸਟੋਹਾ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ। ਇਥੇ ਦੱਸ ਦੇਈਏ ਕਿ ਅਕਾਲੀ ਦਲ ਦੀ ਇਕ ਹੀ ਸੀਟ ਰਹਿੰਦੀ ਸੀ, ਜਿੱਥੋਂ ਹੁਣ ਤੱਕ […]