ਪੰਜਾਬ ਤੇ ਹਰਿਆਣਾ ’ਚ ਠੰਢ ਤੇ ਸੰਘਣੀ ਧੁੰਦ ਦਾ ਜ਼ੋਰ, ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ
ਚੰਡੀਗੜ੍ਹ, 119 ਜਨਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ ਅਤੇ ਅੱਜ ਦੋਵਾਂ ਸੂਬਿਆਂ ਵਿੱਚ ਬਠਿੰਡਾ ਤੇ ਸਿਰਸਾ ਸਭ ਤੋਂ ਠੰਢੇ ਰਹੇ। ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੇ ਕਈ […]