ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼
ਅੰਮ੍ਰਿਤਸਰ, 18 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ […]