ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਨੇ ਪਾਰਟੀ ਛੱਡੀ, ‘ਆਪ’ ’ਚ ਸ਼ਾਮਲ
ਹੁਸ਼ਿਆਰਪੁਰ, 15 ਮਾਰਚ (ਪੰਜਾਬ ਮੇਲ)- ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ […]