ਲੋਕ ਸਭਾ ਚੋਣਾਂ ਦੇ ਦੂਜੇ ਗੇੜ ‘ਚ 13 ਰਾਜਾਂ ਦੀਆਂ 89 ਸੀਟਾਂ ‘ਤੇ ਸ਼ੁੱਕਰਵਾਰ ਨੂੰ ਹੋਵੇਗੀ Voting
ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸ਼ੁੱਕਰਵਾਰ ਨੂੰ 13 ਸੂਬਿਆਂ ਦੀਆਂ 89 ਸੀਟਾਂ ‘ਤੇ ਵੋਟਿੰਗ ਹੋਵੇਗੀ। ਦੂਜੇ ਪੜਾਅ ਵਿਚ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਵੀ ਸ਼ਾਮਲ ਹੈ, ਜਿੱਥੋਂ ਕਾਂਗਰਸ ਆਗੂ ਰਾਹੁਲ ਗਾਂਧੀ ਲਗਾਤਾਰ ਦੂਜੀ ਵਾਰ ਚੋਣ ਲੜ ਰਹੇ ਹਨ। ਕੇਰਲ ਦੀਆਂ ਸਾਰੀਆਂ 20 ਸੀਟਾਂ ਤੋਂ ਇਲਾਵਾ ਕਰਨਾਟਕ […]