ਕੈਨੇਡਾ ਦੀ ਅਦਾਲਤ ‘ਚ ਪੰਜਾਬੀ ਨੇ ਕਬੂਲਿਆ ਪਤਨੀ ਦੇ ਕਤਲ ਦਾ ਗੁਨਾਹ
ਐਬਡਸਫੋਰਡ, 24 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ਵਿਚ ਰਹਿੰਦੇ ਇੰਦਰਜੀਤ ਸਿੰਘ ਸੰਧੂ ਨੇ ਆਪਣੀ ਪਤਨੀ ਕਮਲਜੀਤ ਕੌਰ ਸੰਧੂ ਦਾ ਕਤਲ ਕਰਨ ਦਾ ਗੁਨਾਹ ਅਦਾਲਤ ‘ਚ ਕਬੂਲ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਤੀ ਇੰਦਰਜੀਤ ਸਿੰਘ ਸੰਧੂ ‘ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਾਇਆ ਗਿਆ ਹੈ। ਦਰਅਸਲ […]