ਆਈ.ਪੀ.ਐੱਲ. ਦੀ ਤਰਜ਼ ‘ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਸ਼ੁਰੂ ਕਰਨ ਦਾ ਫੈਸਲਾ
-ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਹੋਵੇਗਾ ਟੂਰਨਾਮੈਂਟ ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐੱਲ.) ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ […]