ਮਲੇਸ਼ੀਆ ‘ਚ ਟ੍ਰੇਨਿੰਗ ਸੈਸ਼ਨ ਦੌਰਾਨ ਦੋ ਫ਼ੌਜੀ ਹੈਲੀਕਾਪਟਰ ਆਪਸ ‘ਚ ਟਕਰਾਏ
-10 ਵਿਅਕਤੀਆਂ ਦੀ ਹੋਈ ਮੌਤ ਕੁਆਲਾਲੰਪੁਰ, 23 ਅਪ੍ਰੈਲ (ਪੰਜਾਬ ਮੇਲ)-ਮਲੇਸ਼ੀਆ ਦੀ ਜਲ ਸੈਨਾ ਨੇ ਦੱਸਿਆ ਕਿ ਅੱਜ ਸਿਖਲਾਈ ਸੈਸ਼ਨ ਦੌਰਾਨ ਦੋ ਫੌਜੀ ਹੈਲੀਕਾਪਟਰ ਆਪਸ ‘ਚ ਟਕਰਾਅ ਕੇ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਨ੍ਹਾਂ ‘ਚ ਸਵਾਰ ਸਾਰੇ 10 ਵਿਅਕਤੀਆਂ ਦੀ ਮੌਤ ਹੋ ਗਈ। ਜਲ ਸੈਨਾ ਨੇ ਸੰਖੇਪ ਬਿਆਨ ਵਿਚ ਕਿਹਾ ਕਿ ਇਹ ਹਾਦਸਾ ਉਸ […]