ਆਰ.ਜੇ.ਡੀ. ਵੱਲੋਂ ਚੋਣ ਮਨੋਰਥ ਪੱਤਰ ਜਾਰੀ
ਕਿਹਾ; ਜੇ ‘ਇੰਡੀਆ’ ਗਠਜੋੜ ਕੇਂਦਰ ‘ਚ ਆਇਆ ਤਾਂ ਦੇਸ਼ ਦੇ ਇਕ ਕਰੋੜ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ ਪਟਨਾ, 13 ਅਪ੍ਰੈਲ (ਪੰਜਾਬ ਮੇਲ)- ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਨੇਤਾ ਤੇਜਸਵੀ ਯਾਦਵ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਜੇ ਵਿਰੋਧੀ […]