ਮੁੱਖ ਮੰਤਰੀ ਦੇ ਓ.ਐੱਸ.ਡੀ. ਦੀ ਗੱਡੀ ਘੇਰ ਕੇ ਡਰਾਈਵਰ ਨਾਲ ਕੀਤੀ ਹੱਥੋਪਾਈ
-ਕਾਰ ਚੜ੍ਹਾਉਣ ਦੀ ਵੀ ਕੀਤੀ ਕੋਸ਼ਿਸ਼ ਪਟਿਆਲਾ, 25 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਪ੍ਰੋ. ਉਂਕਾਰ ਸਿੰਘ ਦੀ ਗੱਡੀ ਦੇ ਡਰਾਈਵਰ ਨੂੰ ਘੇਰ ਕੇ ਉਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ‘ਤੇ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਅਮਨਦੀਪ ਸਿੰਘ ਗਰੇਵਾਲ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਰਜੀਤ […]