Scotland ਦੇ ਇਕ ਝਰਨੇ ‘ਚ ਡੁੱਬਣ ਕਾਰਨ ਦੋ ਭਾਰਤੀ ਵਿਦਿਆਰਥੀ ਦੀ ਮੌਤ
ਲੰਡਨ, 20 ਅਪ੍ਰੈਲ (ਪੰਜਾਬ ਮੇਲ)- ਯੂ.ਕੇ. ਦੀ ਇੱਕ ਯੂਨੀਵਰਸਿਟੀ ‘ਚ ਪੜ੍ਹਦੇ ਦੋ ਭਾਰਤੀ ਵਿਦਿਆਰਥੀਆਂ ਦੀ ਸਕਾਟਲੈਂਡ ਦੇ ਇੱਕ ਝਰਨੇ ‘ਚ ਡੁੱਬਣ ਕਾਰਨ ਮੌਤ ਹੋ ਗਈ। ਦੋਵੇਂ ਵਿਦਿਆਰਥੀ ਭਾਰਤੀ ਸੂਬੇ ਆਂਧਰਾ ਪ੍ਰਦੇਸ਼ ਦੇ ਵਾਸੀ ਹਨ, ਜਿਨ੍ਹਾਂ ਦੀ ਉਮਰ 20 ਤੋਂ 30 ਸਾਲ ਦੇ ਦਰਮਿਆਨ ਸੀ। ਪੁਲਿਸ ਸਕਾਟਲੈਂਡ ਵੱਲੋਂ ਹਾਲੇ ਤੱਕ ਇਨ੍ਹਾਂ ਦੀ ਪਛਾਣ ਨਹੀਂ ਦੱਸੀ ਗਈ। […]