ਭਾਰਤ ਦੀ ਜਨਸੰਖਿਆ 144 ਕਰੋੜ ਤੋਂ ਹੋਈ ਪਾਰ; ਯੂ.ਐੱਨ.ਐੱਫ.ਪੀ.ਏ. ਦੀ ਰਿਪੋਰਟ ਵਿਚ ਖੁਲਾਸਾ
ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਮੇਲ)- ਭਾਰਤ ਦੀ ਜਨਸੰਖਿਆ 144 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿਚ 24 ਫੀਸਦੀ ਆਬਾਦੀ 0 ਤੋਂ 14 ਸਾਲ ਦੇ ਉਮਰ ਵਾਲਿਆਂ ਦੀ ਹੈ। ਇਹ ਖੁਲਾਸਾ ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂ.ਐੱਨ.ਐੱਫ.ਪੀ.ਏ.) ਦੀ ਤਾਜ਼ਾ ਰਿਪੋਰਟ ਵਿਚ ਕੀਤਾ ਗਿਆ ਹੈ। ਯੂ.ਐੱਨ.ਐੱਫ.ਪੀ.ਏ. ਦੀ ਰਿਪੋਰਟ ਮੁਤਾਬਕ ਭਾਰਤ ਦੀ ਆਬਾਦੀ 77 ਸਾਲਾਂ […]