ਰਾਜਪਾਲ ਨੇ ਤਿੰਨ ਬਿੱਲਾਂ ਨੂੰ ਨਾ ਦਿੱਤੀ ਮਨਜ਼ੂਰੀ
ਚੰਡੀਗੜ੍ਹ, 20 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਭਲਕੇ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਵਾਲੇ ਦੋ ਰੋਜ਼ਾ ਸੈਸ਼ਨ ਤੋਂ ਐਨ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦੇਰ ਸ਼ਾਮ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਰੋਕ ਦਿੱਤੀ ਹੈ ਜਨਿ੍ਹਾਂ ਨੂੰ 21 ਅਕਤੂਬਰ ਨੂੰ ਸੈਸ਼ਨ ਵਿੱਚ ਪੇਸ਼ ਕੀਤਾ ਜਾਣਾ ਸੀ। ਇਸ ਮਗਰੋਂ ਰਾਜ ਭਵਨ ਅਤੇ ‘ਆਪ’ ਸਰਕਾਰ […]