ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਓਬਰਾਏ ਦੇ 69ਵੇਂ Birthday ‘ਤੇ ਪਿੰਡਾਂ ਵਿਚ ਖੋਲ੍ਹੀਆਂ ਲਾਇਬ੍ਰੇਰੀਆਂ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਪੰਜਾਬ ਮੇਲ)- ਸੇਵੀਅਰ ਸਿੰਘ, ਬਿਨਾਂ ਕਿਸੇ ਤੋਂ ਕੋਈ ਪੈਸਾ ਲਿਆ, ਬਿਨਾਂ ਕਿਸੇ ਵੀ ਭੇਦਭਾਵ ਤੋਂ ਮਨੁੱਖਤਾ ਦੀ ਸੇਵਾ ਵਿਚ ਲੱਗੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ 69ਵਾਂ ਜਨਮਦਿਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਪਿੰਡ ਗੁਲਾਬੇ ਵਾਲਾ ਅਤੇ ਗੁਰਦੁਆਰਾ ਸਾਹਿਬ ਪਿੰਡ ਮਾਂਗਟ […]