ਸੋਨੀਆ ਗਾਂਧੀ ਸਮੇਤ 14 ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਣੇ 14 ਜਣਿਆਂ ਨੇ ਵੀਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਵਿਚ ਸਹੁੰ ਚੁਕਾਈ। ਸ਼੍ਰੀਮਤੀ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ […]