ਟੈਕਸਾਸ ਗੋਲੀਬਾਰੀ ‘ਚ ਭਾਰਤੀ ਮੂਲ ਦੀ ਔਰਤ ਦੀ ਮੌਤ
ਵਾਸ਼ਿੰਗਟਨ, 8 ਮਈ (ਪੰਜਾਬ ਮੇਲ)-ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸ਼ਾਪਿੰਗ ਮਾਲ ਵਿਚ ਬੀਤੇ ਦਿਨੀ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਗੋਲੀਬਾਰੀ ਵਿਚ ਭਾਰਤੀ ਮੂਲ ਦੀ 22 ਸਾਲਾ ਔਰਤ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ। ਭਾਰਤੀ ਮੂਲ ਦੀ ਐਸ਼ਵਰਿਆ ਤਾਤੀਕੋਂਡਾ ਸਮੇਤ 9 ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ। ਗੋਲੀਬਾਰੀ ਵਿਚ ਬੱਚੇ ਵੀ […]