ਬਰਤਾਨੀਆ ਵੱਲੋਂ ਲਿੰਡੀ ਕੈਮਰੂਨ ਭਾਰਤ ‘ਚ ਨਵੀਂ High Commissioner ਨਿਯੁਕਤ
ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਬਰਤਾਨੀਆ ਨੇ ਲਿੰਡੀ ਕੈਮਰੂਨ ਨੂੰ ਭਾਰਤ ‘ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਕੈਮਰੂਨ ਮੌਜੂਦਾ ਹਾਈ ਕਮਿਸ਼ਨਰ ਐਲੇਕਸ ਐਲਿਸ ਦੀ ਥਾਂ ਲਵੇਗੀ। ਭਾਰਤ ‘ਚ ਬਰਤਾਨਵੀ ਦੂਤਾਵਾਸ ਨੇ ਅੱਜ ਜਾਰੀ ਬਿਆਨ ‘ਚ ਕਿਹਾ, ‘ਲਿੰਡੀ ਕੈਮਰੂਨ ਨੂੰ ਐਲੇਕਸ ਐਲਿਸ ਦੀ ਥਾਂ ਭਾਰਤ ਗਣਰਾਜ ‘ਚ ਬਰਤਾਨੀਆ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ […]