ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ Cyber Crime ਪੁਲਿਸ ਸਟੇਸ਼ਨ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਹਰੇਕ ਪੁਲਿਸ ਜ਼ਿਲ੍ਹੇ ਵਿਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਨੂੰ ਦਿੱਤੀ ਹਰੀ ਝੰਡੀ – ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਹੱਬ ਵਜੋਂ ਕੰਮ ਕਰਨਗੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ : ਡੀ.ਜੀ.ਪੀ. ਗੌਰਵ ਯਾਦਵ – ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰਸਪੇਸ ਦੀ ਦੁਰਵਰਤੋਂ […]