ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ
ਸਰੀ, 11 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੀਤੇ ਦਿਨ ਸ਼ੰਭੂ, ਘਨੌਰੀ, ਡੱਬਵਾਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨਕਾਰੀਆਂ ਦੀ ਹਮਾਇਤ ਵਿੱਚ ਅਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰੀ ਵਿਖੇ (ਕਿੰਗ ਜੌਰਜ ਸਟਰੀਟ ਤੇ 88 ਐਵੀਨਿਊ ਨੇੜੇ ਬੀਅਰ ਕਰੀਕ ਪਾਰਕ) ਵਿੱਚ ਜੋਸ਼ ਭਰਿਆ ਮੁਜ਼ਾਹਰਾ ਕੀਤਾ ਗਿਆ। ਇਹ ਜਾਣਕਾਰੀ […]