ਲੋਕ ਸਭਾ Elections ਲਈ ਟੀ.ਐੱਮ.ਸੀ. ਵੱਲੋਂ ਉਮੀਦਵਾਰਾਂ ਦਾ ਐਲਾਨ
-ਕ੍ਰਿਕਟਰ ਯੂਸਫ ਪਠਾਨ ਅਤੇ ਕੀਰਤੀ ਆਜ਼ਾਦ ਨੂੰ ਮਿਲੀ ਟਿਕਟ ਕੋਲਕਾਤਾ, 11 ਮਾਰਚ (ਪੰਜਾਬ ਮੇਲ)- ਪੱਛਮੀ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਐਤਵਾਰ ਨੂੰ ਸੂਬੇ ਦੀਆਂ ਸਾਰੀਆਂ 42 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ। ਇਸ ਵਾਰ ਪਾਰਟੀ ਨੇ ਕੁਝ ਮੌਜੂਦਾ ਸੰਸਦ ਮੈਂਬਰਾਂ ਨੂੰ ਉਮੀਦਵਾਰ ਨਹੀਂ ਬਣਾਇਆ ਹੈ ਅਤੇ ਸਾਬਕਾ ਕ੍ਰਿਕਟਰ ਯੂਸਫ ਪਠਾਨ […]