ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਸਖਤ ਅਲਟੀਮੇਟਮ
ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੂੰ ਹਮੇਸ਼ਾ ਲਈ ਖਤਮ ਕਰਨ ਲਈ ਇੱਕ ਸਖ਼ਤ ਡੈੱਡਲਾਈਨ ਤੈਅ ਕਰ ਦਿੱਤੀ ਹੈ। ਇਸ ਗੱਲ ਦਾ ਸਨਸਨੀਖੇਜ਼ ਖੁਲਾਸਾ ਖੁਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਨੇ ਕੀਤਾ ਹੈ। ਜੈਲੇਂਸਕੀ ਮੁਤਾਬਕ ਟਰੰਪ ਨੇ ਦੋਵਾਂ ਦੇਸ਼ਾਂ ਨੂੰ ਜੂਨ 2026 ਤੋਂ […]