ਇੱਕ ਆਮ ਮਹਿਮਾਨ ਵਜੋਂ ਕੇਜਰੀਵਾਲ ਨੂੰ ਮਿਲ ਸਕਦੇ ਨੇ ਭਗਵੰਤ ਮਾਨ : ਜੇਲ੍ਹ ਪ੍ਰਸ਼ਾਸਨ
ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਹਾੜ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਜੇਲ੍ਹਾਂ ਵਿਚ ਬੰਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਅਧਿਕਾਰੀਆਂ ਨੇ ਕਿਹਾ ਕਿ ਉਹ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਮਿਲ ਸਕਦੇ ਹਨ ਪਰ ਮੁਲਾਕਾਤ ਜੰਗਲੇ ਵਿਚ […]