ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੇਲਾ ਮਾਘੀ ‘ਤੇ ਲਗਾਇਆ ਮੁਫ਼ਤ Books ਦਾ ਖੁੱਲ੍ਹਾ ਲੰਗਰ
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਹੁਤ ਕੰਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੋਕਾਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਮੁਫ਼ਤ ਕਿਤਾਬਾਂ ਦਾ ਖੁੱਲ੍ਹਾ ਲੰਗਰ 13 ਅਤੇ 14 ਜਨਵਰੀ […]