ਉੱਘੇ ਕਾਲਮ ਨਵੀਸ, ਸਾਹਿਤਕਾਰ ਅਤੇ ਬਹੁਪੱਖੀ ਸ਼ਖ਼ਸੀਅਤ ਸੁੱਚਾ ਸਿੰਘ ਕਲੇਰ ‘ਸਰਵੋਤਮ ਸਾਹਿਤਕਾਰ ਐਵਾਰਡ’ ਨਾਲ ਸਨਮਾਨਿਤ
ਸਰੀ, 2 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਆਪਣਾ ਸਾਲਾਨਾ ਸਮਾਗਮ ਸਰੀ ਵਿਖੇ ਕਰਵਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬੀ ਦੇ ਉੱਘੇ ਕਾਲਮ ਨਵੀਸ, ਸਾਹਿਤਕਾਰ ਅਤੇ ਬਹੁਪੱਖੀ ਸ਼ਖ਼ਸੀਅਤ ਸੁੱਚਾ ਸਿੰਘ ਕਲੇਰ ਨੂੰ ਸਾਲ 2024 ਲਈ ‘ਸਰਵੋਤਮ ਸਾਹਿਤਕਾਰ ਐਵਾਰਡ’ ਨਾਲ ਸਨਮਾਨਿਆ ਗਿਆ। ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ […]