ਬ੍ਰਿਟਿਸ਼ ਕੋਲੰਬੀਆ ‘ਚ ਜਹਾਜ਼ ਕਰੈਸ਼ ਹੋਣ ਕਾਰਨ ਭਾਰਤ ਦੇ ਦੋ ਪਾਇਲਟਾਂ ਸਣੇ 3 ਮੌਤਾਂ

ਵਾਸ਼ਿੰਗਟਨ, 7 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚਿਲੀਵੈਕ ਸ਼ਹਿਰ ਵਿਚ ਛੋਟੇ ਹਵਾਈ ਜਹਾਜ਼ ਦੇ ਕਰੈਸ਼ ਹੋਣ ਕਾਰਨ ਮਾਰੇ ਗਏ ਤਿੰਨਾਂ ਵਿਅਕਤੀਆਂ ਵਿਚੋਂ ਦੋ ਟਰੇਨੀ ਪਾਇਲਟ ਭਾਰਤ ਦੇ ਹਨ। ਟੀ.ਵੀ. ਰਿਪੋਰਟਾਂ ਮੁਤਾਬਕ ਦੋਵੇਂ ਟਰੇਨੀ ਪਾਇਲਟ ਮੁੰਬਈ ਦੇ ਰਹਿਣ ਵਾਲੇ ਸਨ। ਦੋ-ਇੰਜਣ ਵਾਲਾ ਹਲਕਾ ਹਵਾਈ ਜਹਾਜ਼ ਸਥਾਨਕ ਹਵਾਈ ਅੱਡੇ ਦੇ ਨੇੜੇ ਮੋਟਲ ਦੇ […]

ਹਮਾਸ ਦੁਆਰਾ 5 ਹਜ਼ਾਰ ਰਾਕੇਟ ਹਮਲਿਆਂ ਤੋਂ ਬਾਅਦ ਇਜ਼ਰਾਈਲ ‘ਚ ਖੌਫ ਦਾ ਮੰਜ਼ਰ

ਇਜ਼ਰਾਈਲੀ ਪ੍ਰਧਾਨ ਮੰਤਰੀ ਵੱਲੋਂ ਹਮਾਸ ਹਮਲੇ ਨੂੰ ਜੰਗ ਦੱਸਦਿਆਂ ਇਜ਼ਰਾਈਲ ‘ਚ ਰੈੱਡ ਅਲਰਟ ਜਾਰੀ -ਇਜ਼ਰਾਈਲ ‘ਤੇ ਹਮਲੇ ਦੀ ਅਮਰੀਕਾ, ਫਰਾਂਸ, ਬ੍ਰਿਟੇਨ, ਭਾਰਤ ਸਮੇਤ ਹੋਰ ਵੱਡੇ ਦੇਸ਼ਾਂ ਵੱਲੋਂ ਨਿੰਦਾ ਯੇਰੁਸ਼ਲਮ, 7 ਅਕਤੂਬਰ (ਪੰਜਾਬ ਮੇਲ)- ਫਿਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਦੇ ਬੰਦੂਕਧਾਰੀ ਲੜਾਕਿਆਂ ਦੁਆਰਾ ਘੱਟੋ-ਘੱਟ 5 ਹਜ਼ਾਰ ਰਾਕੇਟ ਹਮਲਿਆਂ ਤੋਂ ਬਾਅਦ ਇਜ਼ਰਾਈਲ ‘ਚ ਚਾਰੇ ਪਾਸੇ ਖੌਫ ਦਾ ਮੰਜ਼ਰ […]

ਹਮਾਸ ਨੇ ਸਾਡੇ ਖ਼ਿਲਾਫ਼ ਜੰਗ ਛੇੜ ਕੇ ਭਿਆਨਕ ਗ਼ਲਤੀ ਕੀਤੀ: ਇਜ਼ਾਰਾਈਲ

ਯੇਰੂਸ਼ਲਮ, 7 ਅਕਤੂਬਰ (ਪੰਜਾਬ ਮੇਲ)- ਇਜ਼ਰਾਈਲ ਨੇ ਅੱਜ ਕਿਹਾ ਹੈ ਕਿ ਹਮਾਸ ਨੇ ਉਸ ਖ਼ਿਲਾਫ਼ ਜੰਗ ਛੇੜ ਦਿੱਤੀ ਹੈ ਤੇ ਇਸ ਵਿਚ ਜਿੱਤ ਉਸੇ ਦੀ ਹੋਵੇਗੀ। ਉਸ ਨੇ ਸਪੱਸ਼ਟ ਕੀਤਾ ਕਿ ਹਮਾਸ ਨੇ ਅਜਿਹਾ ਕਰਕੇ ਬੜੀ ਭਿਆਨਕ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਕਿਹਾ ਕਿ ਉਹ ਗਾਜ਼ਾ ਪੱਟੀ ਵਿਚ ਕੁਝ ਟਿਕਾਣਿਆਂ ਨੂੰ […]

ਇਜ਼ਰਾਈਲੀ ਪ੍ਰਧਾਨ ਮੰਤਰੀ ਵੱਲੋਂ ਹਮਾਸ ਘੁਸਪੈਠ ਵਾਲੇ ਸ਼ਹਿਰ ਖ਼ਾਲੀ ਕਰਾਉਣ ਦੇ ਦਿੱਤੇ ਆਦੇਸ਼

ਯੇਰੁਸ਼ਲਮ, 7 ਅਕਤੂਬਰ (ਪੰਜਾਬ ਮੇਲ)- ਹਮਾਸ ਦੇ ਰਾਕੇਟ ਹਮਲੇ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੇਸ਼ ਦੀ ਫੌਜ ਨੂੰ ਹਮਾਸ ਦੇ ਕੱਟੜਪੰਥੀਆਂ ਦੀ ਘੁਸਪੈਠ ਵਾਲੇ ਸ਼ਹਿਰਾਂ ਨੂੰ ਖ਼ਾਲੀ ਕਰਨ ਦਾ ਆਦੇਸ਼ ਦਿੱਤਾ ਹੈ। ਇਜ਼ਰਾਈਲੀ ਫੌਜ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਫਲਸਤੀਨੀ ਅੱਤਵਾਦੀ ਗਾਜ਼ਾ ਪੱਟੀ ਤੋਂ ਇਜ਼ਰਾਈਲ ਵਿਚ ਦਾਖਲ ਹੋਏ ਹਨ ਅਤੇ […]

ਅਫ਼ਗ਼ਾਨਿਸਤਾਨ ‘ਚ ਭੂਚਾਲ: ਘੱਟੋ ਘੱਟ 15 ਮੌਤਾਂ ਤੇ 40 ਜ਼ਖ਼ਮੀ

ਇਸਲਾਮਾਬਾਦ, 7 ਅਕਤੂਬਰ (ਪੰਜਾਬ ਮੇਲ)- ਪੱਛਮੀ ਅਫ਼ਗਾਨਿਸਤਾਨ ‘ਚ 6.3 ਦੀ ਸ਼ਿੱਦਤ ਨਾਲ ਆਏ ਦੋ ਭੂਚਾਲ ਆਏ ਤੇ ਇਨ੍ਹਾਂ ਕਾਰਨ ਘੱਟੋ-ਘੱਟ 15 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਰੀਬ 40 ਜ਼ਖਮੀ ਹੋ ਗਏ।

ਵਿਸ਼ਵ ਕੱਪ ਕ੍ਰਿਕਟ: ਬੰਗਲਾਦੇਸ਼ ਨੇ ਅਫਗਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾਇਆ

ਧਰਮਸ਼ਾਲਾ, 7 ਅਕਤੂਬਰ (ਪੰਜਾਬ ਮੇਲ)- ਅੱਜ ਇਥੇ ਵਿਸ਼ਵ ਕੱਪ ਕ੍ਰਿਕਟ ਇਕ ਦਿਨਾਂ ‘ਚ ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਸ਼ਾਕਿਬ ਅਲ ਹਸਨ ਅਤੇ ਮੇਹਦੀ ਮਿਰਾਜ਼ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ‘ਤੇ ਬੰਗਲਾਦੇਸ਼ ਨੇ ਪਹਿਲੇ ਮੈਚ ਵਿਚ ਅਫਗਾਨਿਸਤਾਨ ਨੂੰ 37.2 ਓਵਰਾਂ ‘ਚ 156 ਦੌੜਾਂ ‘ਤੇ ਆਊਟ ਕਰ ਦਿੱਤਾ। ਸ਼ਾਕਿਬ ਅਤੇ ਮਿਰਾਜ ਨੇ ਤਿੰਨ-ਤਿੰਨ […]

ਏਸ਼ਿਆਈ ਖੇਡਾਂ: ਭਾਰਤੀ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤਿਆ

ਹਾਂਗਜ਼ੂ, 7 ਅਕਤੂਬਰ (ਪੰਜਾਬ ਮੇਲ)- ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਏਸ਼ਿਆਈ ਖੇਡਾਂ ਦਾ ਕ੍ਰਿਕਟ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਅਤੇ ਰੁਤੁਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ ਉੱਚ ਰੈਂਕਿੰਗ ਕਾਰਨ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਅਫਗਾਨਿਸਤਾਨ ਦੀ ਟੀਮ ਨੇ 18.2 ਓਵਰਾਂ ‘ਚ ਪੰਜ ਵਿਕਟਾਂ ‘ਤੇ 112 ਦੌੜਾਂ ਬਣਾਈਆਂ। ਇਸ ਤੋਂ ਬਾਅਦ […]

ਭਾਰਤ ਨੇ ਏਸ਼ਿਆਈ ਖੇਡਾਂ ‘ਚ ਤਗ਼ਮਿਆਂ ਦਾ ਸੈਂਕੜਾ ਪੂਰਾ ਕਰਕੇ ਇਤਿਹਾਸ ਸਿਰਜਿਆ

ਹਾਂਗਜ਼ੂ, 7 ਅਕਤੂਬਰ (ਪੰਜਾਬ ਮੇਲ)- ਭਾਰਤੀ ਦਲ ਨੇ ਏਸ਼ਿਆਈ ਖੇਡਾਂ ਵਿਚ 100 ਤਗਮੇ ਪੂਰੇ ਕਰ ਲਏ, ਜਦੋਂ ਮਹਿਲਾ ਕਬੱਡੀ ਟੀਮ ਨੇ ਅੱਜ ਰੋਮਾਂਚਕ ਫਾਈਨਲ ਵਿਚ ਚੀਨੀ ਤਾਇਪੇ ਨੂੰ 26-25 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਾਰਤੀ ਮਹਿਲਾ ਕਬੱਡੀ ਟੀਮ ਦਾ ਇਹ ਤੀਜਾ ਖਿਤਾਬ ਹੈ। ਪਿਛਲੀ ਵਾਰ ਉਸ ਨੇ ਜਕਾਰਤਾ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। […]

ਏਸ਼ਿਆਈ ਖੇਡਾਂ : ਬੈਡਮਿੰਟਨ ਪੁਰਸ਼ ਡਬਲਜ਼ ਮੁਕਾਬਲੇ ‘ਚ ਭਾਰਤ ਨੂੰ ਸੋਨ ਤਗਮਾ

ਹਾਂਗਜ਼ੂ, 7 ਅਕਤੂਬਰ (ਪੰਜਾਬ ਮੇਲ)- ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਏਸ਼ਿਆਈ ਖੇਡਾਂ ਦੇ ਪੁਰਸ਼ ਡਬਲਜ਼ ਬੈਡਮਿੰਟਨ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤਿਆ। ਭਾਰਤੀ ਜੋੜੀ ਨੇ ਦੱਖਣੀ ਕੋਰੀਆ ਦੀ ਕੋਰੀਆ ਦੀ ਚੋਈ ਸੋਲਗਿਊ-ਕਿਮ ਵੋਂਹੋ ਜੋੜੀ ਨੂੰ 21-18 21-16 ਨਾਲ ਹਰਾ ਕੇ ਇਤਿਹਾਸਕ ਜਿੱਤ ਹਾਸਲ ਕੀਤੀ।

ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਮੇਲ)- ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਅਤੇ ਅਮਰੀਕਾ ‘ਚ ਰਹਿ ਰਹੀ ਜੈਸਮੀਨ ਸੈਂਡਲਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਲੇਡੀ ਸਿੰਗਰ ਨੂੰ ਦਿੱਲੀ ਏਅਰਪੋਰਟ ਪਹੁੰਚਦੇ ਹੀ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲੀਆਂ। ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਇਸ […]