ਸੁਖਦੇਵ ਢੀਂਡਸਾ ਨੇ ਛੇ ਸਾਲ ਬਾਅਦ ਅਕਾਲੀ ਦਲ ‘ਚ ਕੀਤੀ ਵਾਪਸੀ
-ਅਕਾਲੀ ਦਲ ‘ਚ ਕੀਤਾ ਆਪਣੀ ਪਾਰਟੀ ਦਾ ਰਲੇਵਾਂ – ਸੁਖਬੀਰ ਬਾਦਲ ਵੱਲੋਂ ਪਾਰਟੀ ਛੱਡਣ ਵਾਲਿਆਂ ਨੂੰ ਘਰ ਵਾਪਸੀ ਦਾ ਸੱਦਾ ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਛੇ ਸਾਲ ਬਾਅਦ ਘਰ ਵਾਪਸੀ ਕਰ ਲਈ ਹੈ। ਅਕਾਲੀ ਦਲ ਵਿਚ ਵਾਪਸੀ ਕਰਦਿਆਂ ਢੀਂਡਸਾ […]