ਸਰੀ ਦੇ ਲੇਖਕਾਂ ਵੱਲੋਂ ਪੰਜਾਬੀ ਸਾਹਿਤ ਅਕੈਡਮੀ ਲਈ ਚੁਣੇ ਗਏ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਸਾਰੇ ਜੇਤੂਆਂ ਨੂੰ ਵਧਾਈ
ਸਰੀ, 5 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਸਰੀ ਦੇ ਲੇਖਕਾਂ ਨੇ ਪੰਜਾਬੀ ਸਾਹਿਤ ਅਕੈਡਮੀ ਦੀ ਚੋਣ ਵਿਚ ਚੁਣੇ ਗਏ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਅਤੇ ਉਸਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਇੱਥੇ ਗੁਲਾਟੀ ਪਬਲਿਸ਼ਰਜ਼ ਲਿਮਟਿਡ ਦੇ ਸਟੋਰ ਵਿਚ ਇਕੱਤਰ ਹੋਏ ਲੇਖਕਾਂ ਨੇ ਇਸ ਗੱਲ ‘ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ ਕਿ ਇਨ੍ਹਾਂ ਚੋਣਾਂ ਵਿਚ ਸਭਨਾ ਧਿਰਾਂ […]