ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਦੀ ਕਾਲਜ ਵਿਖੇ Students ਨੂੰ ਵੰਡੇ ਗਏ ਵਜ਼ੀਫੇ
ਪਟਿਆਲਾ, 27 ਦਸੰਬਰ (ਪੰਜਾਬ ਮੇਲ)- ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਦੀ ਤਰ੍ਹਾਂ ਵਜ਼ੀਫੇ ਵੰਡੇ ਗਏ। ਇਸ ਮੌਕੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ. ਸਿੰਘ ਉਬਰਾਏ ਉਚੇਚੇ ਤੌਰ ‘ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਤੋਂ ਇਲਾਵਾ ਸ਼੍ਰੀਮਤੀ ਇੰਦਰਜੀਤ […]