ਏਵਨ ਸਾਈਕਲ ਜਰਖੜ ਖੇਡਾਂ ਅੱਜ ਤੋਂ
-ਉਦਘਾਟਨੀ ਸਮਾਰੋਹ ਹੋਵੇਗਾ ਲਾਜਵਾਬ, 6 ਸਖਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ -11 ਫਰਵਰੀ ਨੂੰ ਹਰਜੀਤ ਹਰਮਨ ਦਾ ਲੱਗੇਗਾ ਖੁੱਲਾ ਅਖਾੜਾ ਲੁਧਿਆਣਾ, 9 ਫਰਵਰੀ (ਪੰਜਾਬ ਮੇਲ)- ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋਂ 10 ਅਤੇ 11 ਫਰਵਰੀ ਨੂੰ ਹੋ ਰਹੀਆਂ ਹਨ। ਜਰਖੜ ਖੇਡਾਂ ਦੀਆਂ ਤਿਆਰੀਆਂ ਪੁਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦਾ […]