ਏ.ਜੀ.ਟੀ.ਐੱਫ. ਪੰਜਾਬ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਗ੍ਰਿਫਤਾਰ
-ਮੋਹਾਲੀ ਵਿਖੇ ਹਾਲ ਹੀ ‘ਚ ਹੋਈ ਗੋਲੀਬਾਰੀ ਦੀ ਘਟਨਾ ‘ਚ ਸੀ ਸ਼ਾਮਲ ਮੋਹਾਲੀ, 2 ਮਾਰਚ (ਪੰਜਾਬ ਮੇਲ)- ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਏ.ਜੀ.ਟੀ.ਐੱਫ. ਪੰਜਾਬ ਵੱਲੋਂ ਕਟਾਣੀ ਪ੍ਰੀਮੀਅਮ ਢਾਬਾ, ਸੈਕਟਰ 79, ਮੋਹਾਲੀ ਵਿਖੇ ਹਾਲ ਹੀ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਦਵਿੰਦਰ ਬੰਬੀਹਾ ਗੈਂਗ ਦੇ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਨੂੰ ਗ੍ਰਿਫਤਾਰ ਕੀਤਾ ਗਿਆ। […]