2023 ਸਾਲ ਸਾਡੀ ਸਰਕਾਰ ਲਈ ਚੁਣੌਤੀਆਂ ਭਰਿਆ ਰਿਹਾ : ਟਰੂਡੋ
-ਸਿਰੜ ਕਾਇਮ ਰੱਖਣ ਦਾ ਕੀਤਾ ਦਾਅਵਾ ਵੈਨਕੂਵਰ, 25 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਅਤੇ ਪਾਰਟੀ ਲੀਡਰਸ਼ਿਪ ਤੋਂ ਪਾਸੇ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਵਿਰੋਧੀਆਂ ਵਲੋਂ ਦੇਸ਼ ਵਿਚ ਉਸ ਵਿਰੁੱਧ ਹਵਾ ਬਣਾਈ ਜਾ ਰਹੀ ਹੈ। ਮੀਡੀਆ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ ਕਿ ਬੇਸ਼ੱਕ 2023 ਦਾ ਸਾਲ ਉਨ੍ਹਾਂ […]