ਬ੍ਰਿਜ ਭੂਸ਼ਨ ਦੇ ਕਰੀਬੀ ਦੀ ਚੋਣ ਤੋਂ ਖਫਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ, ਫੁੱਟ-ਫੁੱਟ ਕੇ ਰੋਈ ਖਿਡਾਰਨ
ਨਵੀਂ ਦਿੱਲੀ, 22 ਦਸੰਬਰ (ਪੰਜਾਬ ਮੇਲ)- ਭਾਰਤ ਨੂੰ ਓਲੰਪਿਕ ਵਿੱਚ ਸੋਨ ਤਮਗਾ ਦਿਵਾਉਣ ਵਾਲੀ ਪਹਿਲਵਾਨ ਸਾਕਸ਼ੀ ਮਲਿਕ ਨੇ ਵੀਰਵਾਰ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਹ ਫੈਸਲਾ ਲੈਂਦੇ ਹੋਏ ਖਿਡਾਰਨ ਬਹੁਤ ਹੀ ਭਾਵੁਕ ਹੋ ਗਈ, ਜਿਸ ਦੌਰਾਨ ਉਸ ਦੀਆਂ ਅੱਖਾਂ ਹੰਝੂਆਂ ਨਾਲ ਭਰ ਆਈਆਂ। ਉਸ ਨੇ ਰੋਂਦੇ ਹੋਏ ਕਿਹਾ ਕਿ ਉਹ ਹੁਣ ਕਦੇ ਵੀ ਪਹਿਲਵਾਨੀ […]