ਗੈਂਗਸਟਰ ਸੁੱਖਾ ਬਾੜੇਵਾਲੀਆ ਕਤਲ ਕਾਂਡ ਦੇ ਮੁੱਖ ਗਵਾਹ ਦੀ ਹੱਤਿਆ
ਲੁਧਿਆਣਾ, 28 ਫਰਵਰੀ (ਪੰਜਾਬ ਮੇਲ)- ਇੱਥੋਂ ਦੀ ਹੰਬੜਾਂ ਰੋਡ ਸਥਿਤ ਪੰਜ ਪੀਰ ਰੋਡ ਕੋਲ ਗੈਂਗਸਟਰ ਸੁੱਖਾ ਬਾੜੇਵਾਲੀਆ ਕਤਲ ਕਾਂਡ ਦੇ ਮੁੱਖ ਗਵਾਹ ਸੂਰਜ ਪ੍ਰਕਾਸ਼ ਉਰਫ਼ ਬੱਬੂ ਦੀ ਹੱਤਿਆ ਕਰ ਦਿੱਤੀ ਗਈ, ਜਦੋਂਕਿ ਉਸ ਦੇ ਸਾਥੀ ਗੁਰਪ੍ਰੀਤ ਦੇ ਵੀ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇੱਥੋਂ ਦੇ ਠੇਕੇ ‘ਤੇ ਨੌਜਵਾਨਾਂ ਨੇ ਹੀ ਦੋਹਾਂ […]