ਭਾਰਤ 28 ਸਾਲਾਂ ਦੇ ਵਕਫ਼ੇ ਤੋਂ ਬਾਅਦ 71ਵੇਂ Miss World ਮੁਕਾਬਲੇ ਦੀ ਮੇਜ਼ਬਾਨੀ ਕਰਨ ਲਈ ਤਿਆਰ
ਨਵੀਂ ਦਿੱਲੀ, 19 ਜਨਵਰੀ (ਪੰਜਾਬ ਮੇਲ)- ਭਾਰਤ 28 ਸਾਲਾਂ ਦੇ ਵਕਫ਼ੇ ਤੋਂ ਬਾਅਦ 71ਵੇਂ ਮਿਸ ਵਰਲਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। 1996 ਵਿੱਚ ਭਾਰਤ ਨੇ ਆਖਰੀ ਵਾਰ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਰੀਟਾ ਫਰੀਆ ਪਾਵੇਲ ਸਾਲ 1966 ਵਿਚ ਮਿਸ ਵਰਲਡ ਦਾ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ। ਐਸ਼ਵਰਿਆ ਰਾਏ ਬੱਚਨ 1994 […]