ਕੇਜਰੀਵਾਲ ਨੇ ਗ੍ਰਿਫ਼ਤਾਰੀ ਖਿਲਾਫ Supreme Court ‘ਚ ਦਾਇਰ ਪਟੀਸ਼ਨ ਵਾਪਸ ਲਈ
ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਈ.ਡੀ. ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ। ਇਸ ਦੀ ਸਰਵਉੱਚ ਅਦਾਲਤ ਨੇ ਇਜਾਜ਼ਤ ਦੇ ਦਿੱਤੀ। ਵਕੀਲ ਨੇ ਕਿਹਾ ਕਿ ਕਿਉਂਕਿ ਹੇਠਲੀ ਅਦਾਲਤ ਵਿਚ ਰਿਮਾਂਡ ਦੀ ਸੁਣਵਾਈ ਅਤੇ ਸੁਪਰੀਮ […]