ਭਾਰਤੀ-ਅਮਰੀਕੀ ਸੰਸਦ ਮੈਂਬਰ ਵੱਲੋਂ ਹਿੰਦੂ, ਬੁੱਧ, ਸਿੱਖ ਤੇ ਜੈਨ ਅਮਰੀਕੀ ਕੌਕਸ ਦੀ ਸ਼ੁਰੂਆਤ

ਵਾਸ਼ਿੰਗਟਨ, 2 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ 24 ਤੋਂ ਵੱਧ ਸੰਸਦ ਮੈਂਬਰ ਦੋ-ਪੱਖੀ ਕਾਂਗਰੈਸ਼ਨਲ ਹਿੰਦੂ, ਬੁੱਧ, ਸਿੱਖ ਅਤੇ ਜੈਨ ਅਮਰੀਕੀ ਕੌਕਸ ‘ਚ ਸ਼ਾਮਲ ਹੋ ਗਏ ਹਨ। ਕੌਕਸ ਦੇ ਬਾਨੀ ਤੇ ਭਾਰਤੀ-ਅਮਰੀਕੀ ਸੰਸਦ ਮੈਂਬਰ ਸ਼੍ਰੀ ਥਾਣੇਦਾਰ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਥਾਣੇਦਾਰ ਨੇ ਬੀਤੇ ਦਿਨੀਂ ਅਮਰੀਕੀ ਕਾਂਗਰਸ ਵਿਚ ਕੌਕਸ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ […]

ਮੈਕਸੀਕੋ ਸਰਹੱਦ ‘ਤੇ 27 ਪ੍ਰਵਾਸੀ ਲੋਕਾਂ ਨੂੰ ਲਿਜਾ ਰਿਹਾ ਟਰੱਕ ਪਲਟਿਆ; 10 ਪ੍ਰਵਾਸੀ ਮਹਿਲਾਵਾਂ ਦੀ ਮੌਤ

ਤਾਪਾਚੁਲਾ/ਮੈਕਸੀਕੋ, 2 ਅਕਤੂਬਰ (ਪੰਜਾਬ ਮੇਲ)- ਮੈਕਸੀਕੋ ਵਿਚ ਗੁਆਟੇਮਾਲਾ ਸਰਹੱਦ ਨੇੜੇ ਇਕ ਹਾਈਵੇਅ ‘ਤੇ ਇਕ ਮਾਲ-ਵਾਹਕ ਟਰੱਕ ਦੇ ਪਲਟ ਜਾਣ ਕਾਰਨ ਉਸ ਵਿਚ ਸਵਾਰ ਘੱਟੋ-ਘੱਟ 10 ਮਹਿਲਾ ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 17 ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿਚ ਮਰਨ ਵਾਲੀਆਂ ਸਾਰੀਆਂ ਔਰਤਾਂ ਕਿਊਬਾ ਦੀਆਂ ਨਾਗਰਿਕ ਸਨ। ਨੈਸ਼ਨਲ ਇਮੀਗ੍ਰੇਸ਼ਨ ਇੰਸਟੀਚਿਊਟ ਨੇ ਦੱਸਿਆ ਕਿ ਕਿਊਬਾ […]

ਜ਼ਿੰਬਾਬਵੇ ‘ਚ ਜਹਾਜ਼ ਹਾਦਸੇ ਵਿਚ ਭਾਰਤੀ ਕਾਰੋਬਾਰੀ ਤੇ ਉਸ ਦੇ ਪੁੱਤਰ ਸਮੇਤ 6 ਲੋਕਾਂ ਦੀ ਮੌਤ

ਜੋਹਾਨਸਬਰਗ, 2 ਅਕਤੂਬਰ (ਪੰਜਾਬ ਮੇਲ)- ਦੱਖਣੀ-ਪੱਛਮੀ ਜ਼ਿੰਬਾਬਵੇ ਵਿਚ ਇਕ ਨਿੱਜੀ ਜਹਾਜ਼ ਤਕਨੀਕੀ ਖਰਾਬੀ ਕਾਰਨ ਹੀਰੇ ਦੀ ਖਾਨ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਇਕ ਭਾਰਤੀ ਮਾਈਨਿੰਗ ਕਾਰੋਬਾਰੀ ਅਤੇ ਉਸ ਦੇ ਪੁੱਤਰ ਸਮੇਤ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਮੀਡੀਆ ਵਿੱਚ ਛਪੀਆਂ ਖ਼ਬਰਾਂ ਤੋਂ ਸਾਹਮਣੇ ਆਈ ਹੈ। ਨਿਊਜ਼ ਵੈੱਬਸਾਈਟ ‘iHarare’ ਨੇ ਆਪਣੀ […]

ਐੱਨ.ਆਈ.ਏ. ਵੱਲੋਂ ਗੈਂਗਸਟਰ ਕੌਸ਼ਲ ਚੌਧਰੀ ਤੇ ਅਰਸ਼ ਡਾਲਾ ‘ਚ ਵਿਚਾਲੇ ਰਿਸ਼ਤਿਆਂ ਸਬੰਧੀ ਖੁਲਾਸਾ

ਨਵੀਂ ਦਿੱਲੀ, 2 ਅਕਤੂਬਰ (ਪੰਜਾਬ ਮੇਲ)- ਗੈਂਗਸਟਰ ਲਾਰੈਂਸ਼ ਬਿਸ਼ਨੋਈ ਤੇ ਦਵਿੰਦਰ ਬੰਬੀਹਾ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਤੇ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧਾਂ ਬਾਰੇ ਖੁਲਾਸਾ ਕਰਨ ਮਗਰੋਂ ਕੌਮੀ ਜਾਂਚ ਏਜੰਸੀ ਨੇ ਹੁਣ ਹਰਿਆਣਾ ਖਾਸ ਕਰਕੇ ਗੁਰੂਗ੍ਰਾਮ ਵਿਚ ਸਰਗਰਮ ਕੌਸ਼ਲ ਚੌਧਰੀ ਗਰੋਹ ਅਤੇ ਲੋੜੀਂਦੇ ਖਾਲਿਸਤਾਨੀ ਹਮਾਇਤੀ ਤੇ ਦਹਿਸ਼ਤਗਰਦ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਵਿਚਾਲੇ ਰਿਸ਼ਤਿਆਂ […]

ਨਵੀਆਂ ਬੁਲੰਦੀਆਂ ਛੂਹਣਗੇ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ : ਜੈਸ਼ੰਕਰ

ਵਾਸ਼ਿੰਗਟਨ, 2 ਅਕਤੂਬਰ (ਪੰਜਾਬ ਮੇਲ)- ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਆਪਣੀ ਸਿਖਰ ’ਤੇ ਹਨ ਤੇ ਦੋਵੇਂ ਮੁਲਕ ਇਸ ਵੇਲੇ ਅਜਿਹੇ ਮੁਕਾਮ ’ਤੇ ਪਹੁੰਚ ਗਏ ਹਨ, ਜਿੱਥੇ ਉਹ ਇਕ ਦੂਜੇ ਨੂੰ ਮਨਭਾਉਂਦੇ, ਸਰਵੋਤਮ ਤੇ ਸਹਿਜ ਭਾਈਵਾਲ ਵਜੋਂ ਦੇਖਦੇ ਹਨ। ਜੈਸ਼ੰਕਰ ਨੇ ਕਿਹਾ ਕਿ ਭਾਰਤ-ਅਮਰੀਕਾ ਦੇ ਦੁਵੱਲੇ ਰਿਸ਼ਤੇ ਚੰਦਰਯਾਨ […]

ਪ੍ਰਦੂਸ਼ਣ ਦੇ ਟਾਕਰੇ ਲਈ ਦਿੱਲੀ ’ਚ ਐਕਸ਼ਨ ਪਲਾਨ ਲਾਗੂ

ਨਵੀਂ ਦਿੱਲੀ,  2 ਅਕਤੂਬਰ (ਪੰਜਾਬ ਮੇਲ)- ਦਿੱਲੀ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਸਰਦੀਆਂ ਦੌਰਾਨ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਤਿਆਰ ਕੀਤਾ ਗਿਆ ਗਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਅੱਜ ਲਾਗੂ ਹੋ ਗਿਆ ਹੈ। ਇਸ ਤਹਿਤ ਜੇ ਹਵਾ ਦੀ ਗੁਣਵੱਤਾ ਦਾ ਸੂਚਕਾਂਕ (ਏਕਿਊਆਈ) ਵੱਖ-ਵੱਖ ਮਿੱਥੇ ਪੱਧਰਾਂ ਤੋਂ ਵਧਦਾ ਹੈ ਤਾਂ ਕਈ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ। ਦਿੱਲੀ ਦੇ ਵਾਤਾਵਰਨ ਮੰਤਰੀ […]

ਅਮਰੀਕਾ ਵਿਚ ਮਰੀਜ਼ਾਂ ਨੂੰ ਭੁੱਲਣ ਦੀ ਬਿਮਾਰੀ ਲਈ ਨਕਲੀ ਖੁਰਾਕਾਂ ਦੇਣ ਦੇ ਮਾਮਲੇ ਵਿਚ ਜੋੜੇ ਨੂੰ ਹੋਈ ਕੈਦ

ਸੈਕਰਾਮੈਂਟੋ,ਕੈਲੀਫੋਰਨੀਆ, 1 ਅਕਤੂਬਰ (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਅਮਰੀਕਾ ਦੇ ਓਹੀਓ ਰਾਜ ਵਿਚ ਇਕ ਮੈਮਰੀ ਕੇਅਰ ਵਿਚ ਡਾਇਰੈਕਟਰ ਵਜੋਂ ਕੰਮ ਕਰਦੀ ਰਹੀ ਇਕ ਔਰਤ ਨੂੰ ਮਰੀਜ਼ਾਂ ਨੂੰ ਭੁੱਲ ਜਾਣ ਦੀ ਬਿਮਾਰੀ ਲਈ ਨਕਲੀ ਖੁਰਾਕਾਂ ਦੇਣ ਦੇ ਸੰਘੀ ਦੋਸ਼ਾਂ ਤਹਿਤ 71 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸ਼ੈਰੀ ਐਨ ਜੈਨਕਿਨਸ ਨਾਮੀ ਔਰਤ ਜਿਸ ਕੋਲ ਪੀਐਚ […]

ਅਮਰੀਕਾ ਦੇ ਫਿਲਾਡੈਲਫੀਆ ਸ਼ਹਿਰ ਵਿਚ ਦੂਸਰੇ ਦਿਨ ਵੀ ਹੋਈਆਂ ਲੁੱਟਮਾਰ ਦੀਆਂ ਘਟਨਾਵਾਂ

* ਗ੍ਰਿਫਤਾਰ ਕੀਤੇ 52 ਸ਼ੱਕੀ ਦੋਸ਼ੀਆਂ ਵਿਚ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਇਕ ਔਰਤ ਵੀ ਸ਼ਾਮਿਲ ਸੈਕਰਾਮੈਂਟੋ, ਕੈਲੀਫੋਰਨੀਆ, 1 ਅਕਤੂਬਰ (ਹੁਸਨ ਲੜੋਆ ਬੰਗਾ/ ਪੰਜਾਬ ਮੇਲ)-ਅਮਰੀਕਾ ਦੇ ਪੈਨਸਿਲਵਾਨੀਆ ਰਾਜ ਦੇ ਅਹਿਮ ਸ਼ਹਿਰ ਫਿਲਾਡੈਲਫੀਆ ਤੇ ਆਸ ਪਾਸ ਦੇ ਖੇਤਰ ਵਿਚ ਲੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਵੱਡੀ ਪੱਧਰ ‘ਤੇ ਸ਼ਰਾਬ ਦੇ ਸਟੋਰਾਂ ਨੂੰ […]

ਵਾਹਿਦ ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ 

ਮਿੱਲ ਵੱਲ ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ […]

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ 

ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ […]